Home / ਵਾਇਰਲ / ਮੌਕੇ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ ਦੇਖ ਰੌਗਟੇ ਖੜੇ ਹੋ ਜਾਣਗੇ !

ਮੌਕੇ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ ਦੇਖ ਰੌਗਟੇ ਖੜੇ ਹੋ ਜਾਣਗੇ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਮਲੀਆਂ ਪਿੰਡ ਦਾ ਮਸ਼ਹੂਰ ਕਬੱਡੀ ਟੂਰਨਾਮੈਂਟ ਜਿਸ ਬਾਰੇ ਜਿਆਦਾਤਰ ਪੰਜਾਬੀ ਜਾਣਦੇ ਹੀ ਹੋਣਗੇ। ਪਰ ਮੰਨਿਆ ਪਿੰਡ ਦੇ ਇਸ ਕਬੱਡੀ ਟੂਰਨਾਮੈਂਟ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਹੁਣੇ-ਹੁਣੇ ਸਾਹਮਣੇ ਆਈ ਇਹ ਵੱਡੀ

ਖਬਰ ਦੱਸਿਆ ਜਾ ਰਿਹਾ ਹੈ ਕਿ ਮੰਡੀਆਂ ਪਿੰਡ ਵਿੱਚ ਹੋ ਰਹੇ ਟੂਣਿਆਂ ਮਿੰਟ ਵਿੱਚ ਇੱਕ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵਾਰਦਾਤ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਿ ਪੰਜਾਬ ਵਿੱਚ ਅਜਿਹੀ ਵੱਡੀ ਘਟਨਾ ਵਾਪਰ ਗਈ ਹੈ। ਦੋਸਤੋ ਤੁਸੀਂ ਸੰਦੀਪ

ਨੰਗਲ ਅੰਬੀਆਂ ਨੂੰ ਤਾਂ ਜਾਣਦੇ ਹੀ ਹੋਵੋਗੇ ਜੋ ਕਿ ਇੱਕ ਮਸ਼ਹੂਰ ਕਬੱਡੀ ਦਾ ਖਿਡਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਡੀਆਂ ਦੇ ਕਬੱਡੀ ਟੂਰਨਾਮੈਂਟ ਵਿੱਚ ਸ਼ਰੇਆਮ 11 ਤੋਂ 12 ਗੋਲੀਆਂ ਮਾਰ ਕੇ ਸੰਦੀਪ ਨੰਗਲ ਅੰਬੀਆਂ ਬਾਹਲੇ ਦਾ ਕਤਲ ਕਰ ਦਿੱਤਾ ਗਿਆ। ਦੱਸਿਆ

ਜਾ ਰਿਹਾ ਹੈ ਕਿ ਜਦੋਂ ਕਮੇਟੀ ਮੈਂਬਰਾਂ ਵੱਲੋਂ ਸੰਦੀਪ ਨੰਗਲ ਅੰਬੀਆਂ ਵਾਲੇ ਨੂੰ ਸਨਮਾਨਿਤ ਕਰ ਦਿੱਤਾ ਗਿਆ ਤਾਂ ਬਾਅਦ ਵਿਚ ਉਸ ਨੂੰ ਖੇਡ ਦੇ ਮੈਦਾਨ ਤੋਂ ਬਾਹਰ ਛੱਡ ਜਾਣ ਲਈ ਕਮੇਟੀ ਮੈਂਬਰ ਉਹਨਾ ਨਾਲ ਜਾ ਰਹੇ ਸੀ। ਪਰ ਰਸਤੇ ਵਿੱਚ ਸੰਦੀਪ ਨੰਗਲ ਅੰਬੀਆਂ ਵਾਲੇ

ਨੂੰ ਗੋਲੀਆ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਪਰਾਧੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ

ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੋਰੀ ਕੀਤੀ ਘੋੜੀ ਦੀ ਜਦੋ ਚੋਰ ਨੇ ਕੀਤੀ ਸਵਾਰੀ ਤਾ ਚੋਰ ਸਣੇ ਮਾਲਕ ਕੋਲ ਪਹੁੰਚ ਗਈ ਘੋੜੀ ਵਫਾਦਾਰ ਘੋੜੀ !

ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਬਹਾਦਰ ਘੋੜੀ ਬਾਰੇ ਜਾਣਕਾਰੀ ਦੇਵਾਂਗੇ। ਇਸ ਬਾਰੇ ਜਾਣ ਕੇ ਤੁਸੀਂ …

Leave a Reply

Your email address will not be published.

error: Content is protected !!