Home / ਵਾਇਰਲ / ਆਪ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ !

ਆਪ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ !

ਦੋਸਤੋ ਆਮ ਆਦਮੀ ਪਾਰਟੀ ਦੇ ਹਰੇਕ ਵਿਧਾਇਕ ਵੱਲੋਂ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਵੱਡੇ ਕੰਮ ਕਰਨੇ ਸ਼ੁਰੂ ਕਰ

ਦਿੱਤੇ ਗਏ ਹਨ।ਹੁਣ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ।ਦਰਅਸਲ ਗੁਰਦੇਵ ਮਾਨ ਦਾ ਕਹਿਣਾ ਹੈ ਕਿ ਮਿਲਣ ਵਾਲੀ ਤਨਖਾਹ ਦੇ ਵਿੱਚੋਂ ਕੇਵਲ ਇੱਕ

ਰੁਪਈਆ ਲਵਾਂਗਾ ਅਤੇ ਸਾਈਕਲ ਤੇ ਸਵਾਰ ਹੋ ਕੇ ਨਾਮਾਂ ਦੇ ਵਿੱਚ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ।ਗੁਰਦੇਵ ਮਾਨ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਕਿਉਰਟੀ ਉਹ ਨਹੀਂ ਲੈਣਗੇ ਅਤੇ ਇਸੇ ਤਰ੍ਹਾਂ ਹੀ ਸਾਈਕਲ ਤੇ ਸਵਾਰ ਹੋ ਕੇ ਸਾਰੇ

ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ। ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਹਰ ਇੱਕ ਵਿਧਾਇਕ ਵੱਲੋਂ ਅਜਿਹੇ ਕੰਮ ਕੀਤੇ ਜਾ ਰਹੇ ਹਨ।ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਬਹੁਤ ਸਹੀ ਕੰਮ ਕੀਤਾ ਹੈ।

ਹਰ ਇੱਕ ਸਿਆਸੀ ਲੀਡਰ ਨੂੰ ਅਜਿਹੀ ਸੋਚ ਰੱਖਣੀ ਚਾਹੀਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

ਦੋਸਤੋ ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ …

Leave a Reply

Your email address will not be published.

error: Content is protected !!