ਦੋਸਤੋ ਪੰਜਾਬ ਦੇ ਵਿੱਚ ਨਵੀਂ ਬਣੀ ਸਰਕਾਰ ਵੱਲੋਂ ਬਹੁਤ ਸਾਰੇ ਐਲਾਨਾਂ ਨੂੰ ਪੂਰਾ ਕਰਨ ਦੀ ਕਾਰਜ-ਵਿਧੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚਲਦੇ ਬਹੁਤ ਸਾਰੇ ਲੋਕਾਂ ਵੱਲੋਂ ਆਮ ਜਨਤਾ ਨੂੰ ਗੁਮਰਾਹ ਕਰਨ ਦੇ ਲਈ ਬਹੁਤ ਸਾਰੀਆਂ ਸਕੀਮਾਂ ਲੋਕਾਂ ਨੂੰ ਦੱਸੀਆ
ਜਾ ਰਹੀਆਂ ਹਨ।ਬਹੁਤ ਸਾਰੇ ਕੈਫਿਆਂ ਦੇ ਵਿੱਚ ਤੁਹਾਨੂੰ ਸੁਣਨ ਨੂੰ ਮਿਲ ਜਾਵੇਗਾ ਕਿ ਮਹਿਲਾ ਰਸੋਈ ਖਰਚ ਦੇ ਵਿੱਚ ਪੱਚੀ ਸੌ ਰੁਪਏ ਦਿੱਤਾ ਜਾਵੇਗਾ ਅਤੇ ਇਸ ਦੇ ਲਈ ਫਾਰਮ ਭਰੇ ਜਾ ਰਹੇ ਹਨ।ਪਰ ਦੋਸਤੋ ਕਿਸੇ ਵੀ ਸਰਕਾਰ ਵੱਲੋਂ ਹਾਲੇ ਤੱਕ ਮਹਿਲਾ ਰਸੋਈ
ਖ਼ਰਚ ਵਰਗੀ ਸਕੀਮ ਨਹੀਂ ਬਣਾਈ ਹੈ।ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਦੇ ਵਿੱਚ ਫ੍ਰੀ ਕਣਕ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਮਹਿਲਾ ਰਸੋਈ ਖ਼ਰਚ ਵਰਗੀ ਸਕੀਮ ਹਾਲੇ ਤੱਕ ਸਰਕਾਰ ਵੱਲੋਂ ਨਹੀਂ ਬਣਾਈ ਗਈ।ਸਹੁੰ
ਚੁੱਕਣ ਤੋਂ ਬਾਅਦ ਹੀ ਨਵੀਂ ਸਰਕਾਰ ਵੱਲੋਂ ਕੰਮ ਕੀਤੇ ਜਾ ਸਕਦੇ ਹਨ।ਇਸ ਲਈ ਦੋਸਤੋ ਸਾਨੂੰ ਗੁਮਰਾਹ ਨਹੀਂ ਹੋਣਾ ਚਾਹੀਦਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।