Home / ਵਾਇਰਲ / ਤਾਜਾ ਖਬਰ ਭਗਵੰਤ ਮਾਨ ਦੇ ਅੱਜ ਵੱਡੇ ਐਲਾਨ !

ਤਾਜਾ ਖਬਰ ਭਗਵੰਤ ਮਾਨ ਦੇ ਅੱਜ ਵੱਡੇ ਐਲਾਨ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਹੈ ਕਿ ਭਗਵੰਤ ਮਾਨ ਵੱਲੋਂ ਖਟਕਲ ਕਲ੍ਹਾ ਵਿੱਖੇ ਪੰਜਾਬ ਦੇ 19ਵੇਂ ਮੁੱਖ ਮੰਤਰੀ ਵੱਜੋਂ ਸੁੰਹ ਚੁੱਕੀ ਗਈ। ਜਿਸਤੋਂ ਬਾਅਦ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ

ਵੱਡੇ ਵੱਡੇ ਐਲਾਨ ਕੀਤੇ ਗਏ।ਇਹ ਐਲਾਨ ਲਾਗੂ ਵੀ ਕੀਤੇ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਪੁਰਾਣੇ ਘਰੇਲੂ ਬਿਜਲੀ ਦੇ ਬਿੱਲਾਂ ਨੂੰ ਮਾਫ ਕਰ ਦਿੱਤਾ ਗਿਆ ਹੈ ਅਤੇ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਗਿਆ ਹੈ।ਮੁੱਖ ਮੰਤਰੀ

ਨੇ ਕਿਹਾ ਕਿ ਪਹਿਲੀ ਤੋਂ ਲੈ ਕੇ ਡਿਗਰੀ ਤੱਕ ਹਰ ਵਿਦਿਆਰਥੀ ਦੀ ਪੜ੍ਹਾਈ ਮੁੱਫਤ ਹੋਵੇਗੀ ਅਤੇ ਲੋੜਵੰਦਾਂ ਨੂੰ ਵਜ਼ੀਫੇ ਵੀ ਦਿੱਤੇ ਜਾਣਗੇ।ਇਸ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਬਹੁਤ ਸਾਰੇ ਐਲਾਨ ਕੀਤੇ ਗਏ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕੱਚੇ

ਮੁਲਾਜ਼ਮਾਂ ਨੂੰ ਜਲਦੀ ਹੀ ਪੱਕੇ ਕੀਤੇ ਜਾਵੇਗਾ ਅਤੇ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।ਇਸ ਤਰ੍ਹਾਂ ਹਰ ਲੜਕੀ ਨੂੰ ਜੋ 18 ਸਾਲ ਤੋਂ ਉੱਪਰ ਹਨ ਉਨ੍ਹਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।ਬੁਢਾਪਾ ਪੈਨਸ਼ਨ 2500 ਕਰਨ

ਦਾ ਵਾਅਦਾ ਕੀਤਾ ਗਿਆ ਹੈ।ਇਸ ਤਰ੍ਹਾਂ ਦੋਸਤੋ ਮੁੱਖ ਮੰਤਰੀ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਲੋਕਾਂ ਨੂੰ ਦੇਣ ਦਾ ਐਲਾਨ ਕਰ ਦਿੱਤਾ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮੋਦੀ ਨੇ ਕਰ ਦਿੱਤਾ ਵੱਡਾ ਐਲਾਨ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕਰੋਨਾ ਦੀ ਤੀਸਰੀ ਲਹਿਰ ਚੱਲ ਰਹੀ ਹੈ …

Leave a Reply

Your email address will not be published.

error: Content is protected !!