ਦੋਸਤੋ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਲਈ ਬਹੁਤ ਜ਼ਿਆਦਾ ਕੰਮ ਕਰ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਹਰ ਕੰਮ ਦੀ ਗਾਰੰਟੀ ਲਈ ਜਾਂਦੀ ਸੀ ਅਤੇ ਹੁਣ
ਇਨ੍ਹਾਂ ਗਰੰਟੀਆਂ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ 1 ਅਪ੍ਰੈਲ ਤੋਂ ਇਹਨਾਂ ਗਰੰਟੀਆਂ ਨੂੰ ਸੱਚ ਕਰਕੇ ਦਿਖਾਇਆ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 300 ਬਿਜਲੀ ਯੂਨਿਟ ਨੂੰ ਬਿਲਕੁਲ ਫ੍ਰੀ ਕਰ
ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਜਦੋਂ ਤੱਕ ਸਰਕਾਰ ਇਸ ਨੂੰ ਪੂਰਨ ਰੂਪ ਵਿੱਚ ਲਾਗੂ ਨਹੀਂ ਕਰਦੀ,ਉਸ ਸਮੇਂ ਤੱਕ ਬਿਜਲੀ ਵਿਭਾਗ ਵਾਲੇ ਕਿਸੇ ਵੀ ਪਰਿਵਾਰ ਦਾ ਬਿਜਲੀ ਮੀਟਰ ਨਹੀਂ ਕੱਟ ਸਕਦੇ।ਜਦੋਂ ਇਹ ਲਾਗੂ ਹੋ ਜਾਵੇਗਾ ਤਾਂ ਪੁਰਾਣੇ ਘਰੇਲੂ ਬਿਜਲੀ ਦੇ
ਬਿੱਲ ਮਾਫ਼ ਕਰ ਦਿੱਤੇ ਜਾਣਗੇ।ਇਸ ਤਰ੍ਹਾਂ ਪੰਜਾਬ ਦੇ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਇਸ ਗਿਣਤੀ ਨੂੰ ਵੀ ਸਰਕਾਰ ਵੱਲੋਂ ਘਟਾਇਆ ਜਾਵੇਗਾ।ਇਸ ਤਰ੍ਹਾਂ ਦੋਸਤੋ ਆਸ ਕਰਦੇ ਹਾਂ ਕਿ ਜਲਦੀ ਹੀ ਪੰਜਾਬ ਦੀ ਸਥਿਤੀ ਵਿੱਚ ਕੁਝ ਬਦਲਾਵ ਆਏਗਾ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।