Home / ਦੇਸੀ ਨੁਸਖੇ / ਤੁੁਹਾਡੀ ਰਸੋਈ ਚ ਮਿਲੇਗੀ ਇਹ ਚੀਜ ਸਕਿੱਨ ਦੇੇਖ ਵਿਸਵਾਸ ਨਹੀ ਕਰੋਗੇ !

ਤੁੁਹਾਡੀ ਰਸੋਈ ਚ ਮਿਲੇਗੀ ਇਹ ਚੀਜ ਸਕਿੱਨ ਦੇੇਖ ਵਿਸਵਾਸ ਨਹੀ ਕਰੋਗੇ !

ਦੋਸਤੋ ਗਰਮੀਆਂ ਦੇ ਮੌਸਮ ਵਿੱਚ ਆਪਣੇ ਚਿਹਰੇ ਦੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਅਸੀਂ ਦੇਖਦੇ ਹੀ ਹਾਂ ਕੇ ਗਰਮੀਆਂ ਦੇ ਮੌਸਮ ਵਿੱਚ ਧੁੱਪ ਕਾਰਨ ਟੈਨਿਸ ਦੀ ਸਮੱਸਿਆ ਹੋਣ ਲੱਗ ਜਾਂਦੀ ਹੈ।

ਅਜਿਹੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ ਲਈ ਤੁਹਾਨੂੰ ਅੱਜ ਅਸੀ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਸਭ ਤੋਂ ਪਹਿਲਾਂ ਅਸੀਂ ਇੱਕ ਚਮਚ ਚਾਵਲ ਦਾ ਆਟਾ ਲੈ ਲਵਾਂਗੇ। ਇਸ ਵਿੱਚ ਇੱਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਪਾ ਕੇ

ਇਸ ਦਾ ਇੱਕ ਪੇਸਟ ਤਿਆਰ ਕਰ ਲਓ।ਹੁਣ ਸਭ ਤੋਂ ਪਹਿਲਾਂ ਤੁਸੀਂ ਆਪਣੇ ਚਿਹਰੇ ਨੂੰ ਸਾਫ ਕਰੋ ਅਤੇ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲਗਾ ਕੇ ਹਲਕੀ-ਹਲਕੀ ਮਸਾਜ ਕਰੋ।ਇਸ ਨੂੰ ਤੁਸੀਂ ਲਗਾ ਕੇ ਪੰਜ ਮਿੰਟ ਦੇ ਲਈ ਰੱਖਣਾ ਹੈ ਅਤੇ ਬਾਅਦ ਵਿੱਚ ਤੁਸੀ

ਆਪਣੇ ਚਿਹਰੇ ਨੂੰ ਸਾਫ਼ ਕਰ ਲੈਣਾ ਹੈ।ਤੁਸੀਂ ਦੇਖੋਗੇ ਕਿ ਗਰਮੀਆਂ ਦੇ ਮੌਸਮ ਵਿੱਚ ਵੀ ਤੁਹਾਡਾ ਚਿਹਰਾ ਸਾਫ਼-ਸੁਥਰਾ ਦਿਖਾਈ ਦੇਣ ਲੱਗ ਜਾਵੇਗਾ।ਇਸ ਨੁਸਖ਼ੇ ਦਾ ਇਸਤੇਮਾਲ ਤੁਸੀਂ ਰੋਜ਼ਾਨਾ ਕਰਨਾ ਹੈ ਤਾਂ ਇਹ ਤੁਹਾਨੂੰ ਬਹੁਤ ਹੀ ਵਧੀਆ ਰਿਜਲਟ ਦੇਖਣ

ਨੂੰ ਮਿਲ ਸਕਦੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਖਾਲੀ ਪੇਟ 3 ਬਾਰ ਖਾਣ ਤੋ ਹੱਥ ਪੈਰ ਦਰਦ ਕਮਜੋਰੀ ਥਕਾਨ ਮੋਟਾਪਾ ਚਰਬੀ 100 ਸਾਲ ਤਕ ਨਹੀ ਹੋਵੇਗਾ !

ਦੋਸਤੋ ਅੱਜ ਕੱਲ ਹਰ ਇੱਕ ਇਨਸਾਨ ਬਹੁਤ ਜ਼ਿਆਦਾ ਵਿਅਸਤ ਰਹਿੰਦਾ ਹੈ।ਜਿਸ ਕਾਰਨ ਉਸ ਨੂੰ ਆਪਣੇ …

Leave a Reply

Your email address will not be published.

error: Content is protected !!