Breaking News
Home / ਵਾਇਰਲ / ਪੰਜਾਬੀਆ ਲਈ ਖੁਸਖਬਰੀ FREE ਹੋ ਗਈ ਬਿਜਲੀ ਹੁਣ ਸਾਰੇ ਪਾਸੇ ਮਾਨ ਹੀ ਮਾਨ !

ਪੰਜਾਬੀਆ ਲਈ ਖੁਸਖਬਰੀ FREE ਹੋ ਗਈ ਬਿਜਲੀ ਹੁਣ ਸਾਰੇ ਪਾਸੇ ਮਾਨ ਹੀ ਮਾਨ !

ਦੋਸਤੋ ਸਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਲੋਕਾਂ ਨੂੰ ਉਮੀਦ ਹੈ ਕਿ ਪੰਜਾਬ ਵਿੱਚ ਕੁਝ ਸੁਧਾਰ ਹੋਵੇਗਾ।ਦੋਸਤੋ ਤੁਹਾਨੂੰ ਦੱਸ ਦਈਏ ਕਿ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਵੱਡੇ

ਵੱਡੇ ਫੈਸਲੇ ਲਏ ਗਏ ਜਿਨ੍ਹਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰ ਦਿੱਤਾ ਜਾਵੇਗਾ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਇੱਕ ਅਪ੍ਰੈਲ ਤੋਂ ਬਿਜਲੀ ਦੀਆਂ 300 ਯੂਨਿਟਾਂ ਮਾਫ਼ ਕਰ ਦਿੱਤੀਆਂ ਜਾਣਗੀਆਂ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਵੱਡੀ ਰਾਹਤ

ਮਿਲੇਗੀ।ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ 1 ਅਪ੍ਰੈਲ ਤੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਮਿਲੇਗੀ।ਇੱਕ ਅਪ੍ਰੈਲ ਤੋਂ ਬਿਜਲੀ ਦੀਆਂ 300 ਯੂਨਿਟਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ

ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿੱਲ ਮਾਫ ਬਾਰੇ ਵੱਡੀ ਅਪਡੇਟ ਕਰੋ ਇਹ ਕੰਮ !

ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ …

Leave a Reply

Your email address will not be published.

error: Content is protected !!