ਦੋਸਤੋ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਨੂੰ ਵਧਾ ਦਿੱਤਾ ਹੈ ਜਿਸ ਨਾਲ ਬਜ਼ੁਰਗਾਂ ਨੂੰ ਕਾਫੀ ਜ਼ਿਆਦਾ ਲਾਭ ਹੋਵੇਗਾ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਆਉਣ ਲਾਈਨ ਫਾਰਮ ਭਰ ਕੇ ਪੈਨਸ਼ਨ ਨੂੰ ਪੱਚੀ ਸੌ ਰੁਪਏ ਕਰ ਸਕਦੇ ਹਾਂ।
ਦੋਸਤੋ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ 60 ਸਾਲ ਦੇ ਬਜ਼ੁਰਗ ਹੁਣ 2500 ਰੁਪਏ ਪੈਨਸ਼ਨ ਦਾ ਲਾਭ ਲੈ ਸਕਦੇ ਹਨ।ਦੋਸਤੋ ਇਸ ਲਈ ਸਾਨੂੰ ਸਭ ਤੋਂ ਪਹਿਲਾਂ ਗੂਗਲ ਸਾਈਟ ਨੂੰ ਖੋਲ੍ਹਣਾ ਪਵੇਗਾ।ਇਸ ਵਿੱਚ ਤੁਸੀਂ ਪੰਜਾਬ ਫਾਰਮ ਸਰਚ ਕਰਨਾ ਹੈ।
ਇਸ ਤੋਂ ਬਾਅਦ ਤੁਸੀਂ ਇਸ ਦੀ ਆਫੀਸ਼ੀਅਲ ਵੈਬਸਾਇਟ ਖੋਲ ਕੇ ਬੁਢਾਪਾ ਪੈਨਸ਼ਨ ਦਾ ਫਾਰਮ ਭਰ ਲੈਣਾ ਹੈ।ਇਸ ਨਾਲ ਬੁਢਾਪਾ ਪੈਨਸ਼ਨ ਪੱਚੀ ਸੋ ਤੁਹਾਨੂੰ ਲੱਗ ਜਾਵੇਗੀ।ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਦੁਆਰਾ ਇਸ ਲਈ ਲਈ ਐਲਾਨ ਕਰ ਦਿੱਤੇ
ਗਏ ਹਨ।ਇਸ ਲਈ 60 ਸਾਲ ਤੋਂ ਉਪਰ ਹਰੇਕ ਵਿਅਕਤੀ ਇਸ ਫਾਰਮ ਨੂੰ ਭਰ ਸਕਦਾ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।