Home / ਵਾਇਰਲ / ਵੱਡੀ ਖਬਰ ਮੀਟਿੰਗ ਚ ਹੋਏ ਵੱਡੇ ਐਲਾਨ ਦੇਖੋ !

ਵੱਡੀ ਖਬਰ ਮੀਟਿੰਗ ਚ ਹੋਏ ਵੱਡੇ ਐਲਾਨ ਦੇਖੋ !

ਦੋਸਤੋ ਇਸ ਵੇਲੇ ਦੀ ਬਹੁਤ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਪੰਜਾਬ ਸਰਕਾਰ ਵੱਲੋਂ ਬੇਰੁਜਗਾਰਾਂ ਦੇ ਲਈ ਬਹੁਤ ਜਲਦ ਨੌਕਰੀਆਂ ਕੱਢੀਆਂ ਜਾਣਗੀਆਂ।ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਕੈਬਨਿਟ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ

ਅਤੇ ਬਾਕੀ ਮੰਤਰੀ ਸ਼ਾਮਿਲ ਹੋਏ ਹਨ।ਇਸ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਵੱਡਾ ਐਲਾਨ ਕੀਤਾ ਗਿਆ ਜਿਸ ਨਾਲ ਪੰਜਾਬੀਆਂ ਦੇ ਵਿੱਚ ਖੁਸ਼ੀ ਦੇਖਣ ਨੂੰ ਮਿਲ ਸਕਦੀ ਹੈ।ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਜੀ ਦਾ ਕਹਿਣਾ ਹੈ ਕਿ ਪੰਜਾਬ

ਦੇ ਵਿੱਚ ਜਿਹੜੇ ਵੀ ਬੇਰੁਜ਼ਗਾਰ ਹਨ,ਜਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਲੜਕੇ-ਲੜਕੀਆਂ ਹਨ ਉਨ੍ਹਾਂ ਦੇ ਲਈ 25000 ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ।ਅਲੱਗ ਅਲੱਗ ਵਿਭਾਗਾਂ ਦੇ ਵਿੱਚ ਜਿਹੜੀਆਂ ਖਾਲੀ ਅਸਾਮੀਆਂ ਪਈਆਂ ਹਨ

ਉਹ ਇਕੱਠੀਆਂ ਕਰਕੇ ਪੱਚੀ ਹਜ਼ਾਰ ਪੋਸਟਾਂ ਕੱਢੀਆਂ ਜਾਣਗੀਆਂ।ਪੰਜਾਬ ਪੁਲਿਸ,ਕੋਰਟ ਕਚੈਹਰੀ ਅਤੇ ਜੇਲ੍ਹ ਵਾਰਡਨ ਆਦਿ ਭਾਗਾਂ ਦੇ ਵਿੱਚ ਵੱਖ-ਵੱਖ ਪੋਸਟਾਂ ਨਿਕਲਣਗੀਆਂ।ਇਸ ਤਰ੍ਹਾਂ ਦੋਸਤੋ ਪੰਜਾਬ ਦੇ ਲੋਕਾਂ ਦੇ ਲਈ ਵੱਡੀ ਖੁਸ਼ਖ਼ਬਰੀ ਦੀ ਗੱਲ ਹੈ।

ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਹੁਤ ਘੈਟ ਰੈਸਿਪੀ ਦੇਖ ਰਿਹਾ ਨਹੀ ਜਾਵੇਗਾ !

ਦੋਸਤੋ ਅੱਜ ਅਸੀਂ ਕੱਚੇ ਚਾਵਲ ਤੋਂ ਬਹੁਤ ਹੀ ਵਧੀਆ ਮਿਠਾਈ ਬਣਾ ਕੇ ਤਿਆਰ ਕਰਾਂਗੇ।ਇਸ ਨੂੰ …

Leave a Reply

Your email address will not be published.

error: Content is protected !!