Home / ਵਾਇਰਲ / ਲੋਕਾ ਨੂੰ ਮਿਲੇਗਾ ਸੁਖ ਦਾ ਸਾਹ ਤੇਲ ਹੋਇਆ ਐਨਾ ਸਸਤਾ !

ਲੋਕਾ ਨੂੰ ਮਿਲੇਗਾ ਸੁਖ ਦਾ ਸਾਹ ਤੇਲ ਹੋਇਆ ਐਨਾ ਸਸਤਾ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਗਲੋਬਲ ਬਜ਼ਾਰ ਵਿੱਚ ਆਈ ਗਿਰਾਵਟ ਕਾਰਨ ਹੁਣ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਦੋਸਤੋ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਆਈ ਕਮੀ ਕਾਰਨ

ਬਹੁਤ ਸਾਰੇ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਦੇਖਣ ਨੂੰ ਮਿਲ ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ ਖਾਣ ਵਾਲੇ ਤੇਲ ਦੀਆਂ ਨਵੀਆਂ ਕੀਮਤਾਂ ਹੌਲੀ ਤੋਂ ਪਹਿਲਾਂ ਹੀ ਨਿਰਧਾਰਿਤ ਕਰ ਦਿੱਤੀਆਂ ਗਈਆਂ ਸਨ।ਸਰੋਂ,ਮੂੰਗਫਲ਼ੀ ਸੋਇਆਬੀਨ,ਸੂਰਜਮੁਖੀ ਆਦਿ ਖਾਣ

ਵਾਲੇ ਤੇਲਾਂ ਦੀਆਂ ਕੀਮਤਾਂ ਵਿੱਚ ਹੁਣ ਕਮੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਦੇ ਨਾਲ ਮਹਿੰਗਾਈ ਥੋੜ੍ਹੀ ਘੱਟ ਹੋਈ ਹੈ।ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਹੋਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਇਸ ਤਰ੍ਹਾਂ ਦੋਸਤੋ ਹੁਣ

ਮਹਿੰਗਾਈ ਦੇ ਵਿੱਚ ਥੋੜ੍ਹੀ ਕਮੀ ਆ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ

ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!