Home / ਵਾਇਰਲ / ਹੁਣ ਇਹਨਾ ਪਰਿਵਾਰਾ ਨੂੰ ਮਿਲਣਗੇ ਲਾਭ ਹੀ ਲਾਭ !

ਹੁਣ ਇਹਨਾ ਪਰਿਵਾਰਾ ਨੂੰ ਮਿਲਣਗੇ ਲਾਭ ਹੀ ਲਾਭ !

ਦੋਸਤੋ ਸਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਆਈ ਜਾਣੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ।ਜਿਸ ਦੇ ਚਲਦੇ ਲੋਕਾਂ ਦੇ ਚਿਹਰਿਆਂ ਤੇ ਕਾਫੀ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।ਕਿਉਂਕਿ ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਮਾਨ ਵੱਲੋਂ ਜਿਹੜੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਪੂਰਾ ਵੀ ਕਰ ਕੇ ਵਿਖਾਇਆ ਜਾ ਰਿਹਾ ਹੈ।ਦੋਸਤੋ ਪਹਿਲੀ ਕੈਬਨਿਟ ਮੀਟਿੰਗ ਦੇ ਦੌਰਾਨ ਪੰਜਾਬ ਦੇ ਵਿੱਚ ਪੱਚੀ ਹਜ਼ਾਰ ਸਰਕਾਰੀ ਨੌਕਰੀਆਂ ਕੱਢਣ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ

ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ 300 ਬਿਜਲੀ ਦੀਆਂ ਯੂਨਿਟਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ।ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਜਿਆਦਾ ਰਾਹਤ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਸਿੱਖਿਆ ਪੱਧਰ ਨੂੰ

ਵੀ ਉੱਚਾ ਉਠਾਇਆ ਜਾਵੇਗਾ।ਕਿਹਾ ਜਾ ਰਿਹਾ ਹੈ ਕਿ ਸਕੂਲਾਂ ਦੇ ਵਿੱਚ ਮੁਫਤ ਵਾਈ-ਫਾਈ ਵੀ ਲਗਾਏ ਜਾਣਗੇ।ਇਸ ਦੌਰਾਨ ਪੰਜਾਬ ਦੇ ਵਿੱਚ ਸਿੱਖਿਆ ਪੱਧਰ ਵੀ ਉੱਚਾ ਹੋਵੇਗਾ।ਸੋ ਦੋਸਤੋ ਕਿਹਾ ਜਾ ਸਕਦਾ ਹੈ ਕਿ ਹੁਣ ਪੰਜਾਬ ਦੇ ਵਿੱਚ ਸੁਧਾਰ ਹੋ ਸਕਦਾ ਹੈ।ਇਸ

ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ

ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!