Home / ਵਾਇਰਲ / ਸੀਐਮ ਭਗਵੰਤ ਮਾਨ ਦਾ ਮਹਿਲਾਵਾ ਲਈ 1000 ਰੁਪਏ ਦੀ ਗਰੰਟੀ ਬਾਰੇ ਜਾਣਕਾਰੀ !

ਸੀਐਮ ਭਗਵੰਤ ਮਾਨ ਦਾ ਮਹਿਲਾਵਾ ਲਈ 1000 ਰੁਪਏ ਦੀ ਗਰੰਟੀ ਬਾਰੇ ਜਾਣਕਾਰੀ !

ਦੋਸਤੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਦੁਆਰਾ ਬਹੁਤ ਸਾਰੀਆਂ ਗਰੰਟੀਆਂ ਦਿਤੀਆਂ ਗਈਆਂ ਸਨ।ਤੁਹਾਨੂੰ ਦੱਸ ਦਈਏ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ

ਰਿਹਾ ਹੈ। ਦੋਸਤੋ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਦੀ ਹਰ ਇੱਕ ਮਹਿਲਾ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਇਸ ਗਰੰਟੀ ਨੂੰ ਪੂਰਾ

ਕਰਨ ਦੇ ਲਈ ਇੱਕ ਕੈਬਿਨੇਟ ਮੀਟਿੰਗ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।ਪਰ ਬਹੁਤ ਸਾਰੇ ਲੋਕ ਝੂਠੀਆਂ ਅਫਵਾਹਾਂ ਦੇ ਵਿੱਚ ਫਸ ਰਹੇ ਹਨ ਕਿ ਇਸ ਗਰੰਟੀ ਦੇ ਬਾਬਤ ਕੋਈ ਫਾਰਮ ਭਰੇ ਜਾ ਰਹੇ ਹਨ।ਦੋਸਤੋ ਤੁਹਾਨੂੰ ਦੱਸ

ਦੇਈਏ ਕਿ ਇਸ ਸਕੀਮ ਸਬੰਧੀ ਹਾਲੇ ਤੱਕ ਕੋਈ ਵੀ ਫਾਰਮ ਨਹੀਂ ਭਰੇ ਜਾ ਰਹੇ।ਇਸ ਸਕੀਮ ਦੀ ਹਾਲੇ ਤੱਕ ਕੈਬਨਿਟ ਮੀਟਿੰਗ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ

ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!