Home / ਵਾਇਰਲ / ਆਪ ਸਰਕਾਰ ਦਾ ਵੱਡਾ ਫੈਸਲਾ ਇਹ ਗੱਲ ਕਰਤੀ ਪੂਰੀ !

ਆਪ ਸਰਕਾਰ ਦਾ ਵੱਡਾ ਫੈਸਲਾ ਇਹ ਗੱਲ ਕਰਤੀ ਪੂਰੀ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁਕੀ ਹੈ।ਇਹ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੇ ਵਿੱਚ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਬਹੁਤ

ਸਾਰੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਜਿਨ੍ਹਾਂ ਨੂੰ ਵਾਰੀ-ਵਾਰੀ ਕਰਕੇ ਪੂਰਾ ਕੀਤਾ ਜਾ ਰਿਹਾ ਹੈ।ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਬਹੁਤ ਸਾਰੇ ਐਲਾਨ ਕੀਤੇ ਜਾ ਚੁੱਕੇ ਹਨ।ਤੁਹਾਨੂੰ ਦੱਸ ਦੇਈਏ ਕਿ ਬਿਜਲੀ ਦੀਆਂ 300 ਯੂਨਿਟਾਂ ਹੁਣ

ਬਿਲਕੁਲ ਮੁਫ਼ਤ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਘਰੇਲੂ ਬਿਜਲੀ ਦੇ ਪਿਛਲੇ ਬਕਾਏ ਮੁਆਫ਼ ਕਰਕੇ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਐਲਾਨ ਨੂੰ 1 ਅਪ੍ਰੈਲ ਤੋਂ ਲਾਗੂ ਕੀਤਾ ਜਾ ਰਿਹਾ ਹੈ।ਇਸ ਨਾਲ

ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਣ ਜਾ ਰਹੀ ਹੈ।ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!