Home / ਦੇਸੀ ਨੁਸਖੇ / ਦਹੀ ਚ ਇਹ ਦੋ ਚੀਜਾ ਮਿਲਾਕੇ ਹਫਤੇ ਚ ਤਿੰਨ ਵਾਰ ਲਗਾਓ ਆਪਣੇ ਆਪ ਨੂੰ ਪਹਿਚਾਣ ਨਹੀ ਪਾਓਗੇ !

ਦਹੀ ਚ ਇਹ ਦੋ ਚੀਜਾ ਮਿਲਾਕੇ ਹਫਤੇ ਚ ਤਿੰਨ ਵਾਰ ਲਗਾਓ ਆਪਣੇ ਆਪ ਨੂੰ ਪਹਿਚਾਣ ਨਹੀ ਪਾਓਗੇ !

ਦੋਸਤੋ ਚਿਹਰੇ ਤੇ ਮੌਜੂਦ ਕਾਲੇ ਦਾਗ ਧੱਬੇ ਅਤੇ ਸਾਵਲਾਪਨ ਕਿਸੇ ਵੀ ਇਨਸਾਨ ਨੂੰ ਵਧੀਆ ਨਹੀਂ ਲਗਦਾ।ਅਜਿਹੀਆਂ ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਸਭ ਤੋਂ ਪਹਿਲਾਂ ਤੁਸੀਂ ਇਸ

ਪੇਸਟ ਨੂੰ ਤਿਆਰ ਕਰਨ ਦੇ ਲਈ 2 ਚਮਚ ਦਹੀਂ ਲੈ ਲਵੋ।ਦਹੀ ਦੇ ਵਿੱਚ ਇੱਕ ਚਮਚ ਦੇਸੀ ਖੰਡ ਮਿਲਾ ਲਵੋ।ਇੱਕ ਵਿਟਾਮਿਨ-ਈ ਦਾ ਕੈਪਸੂਲ ਅਤੇ ਮਸੂਰ ਦਾਲ ਦਾ ਪਾਊਡਰ ਇਸ ਵਿੱਚ ਮਿਕਸ ਕਰ ਦੇਵੋ। ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰਨ ਤੋਂ ਬਾਅਦ

ਇੱਕ ਬਹੁਤ ਹੀ ਅਸਰਦਾਰ ਘਰੇਲੂ ਨੁਸਖਾ ਬਣ ਕੇ ਤਿਆਰ ਹੋ ਜਾਵੇਗਾ।ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਤੋਂ ਬਾਅਦ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਅਪਲਾਈ ਕਰ ਲਵੋ।ਜਦੋਂ ਫੇਸਪੈਕ ਤੁਹਾਡੇ ਚਿਹਰੇ ਤੇ ਸੁੱਕ ਜਾਵੇ ਤਾਂ ਫਿਰ ਤੁਸੀਂ ਆਪਣੇ

ਚਿਹਰੇ ਨੂੰ ਸਾਫ ਪਾਣੀ ਦੇ ਨਾਲ ਧੋ ਲੈਣਾ ਹੈ।ਇਸ ਨੁਸਖੇ ਨੂੰ ਇਸਤੇਮਾਲ ਕਰਨ ਤੋਂ ਬਾਅਦ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਗਲੋ ਪੈਦਾ ਹੋ ਜਾਵੇਗਾ।ਦੋਸਤੋ ਤੁਸੀਂ ਇਸ ਨੂੰ ਹਫ਼ਤੇ ਦੇ ਵਿੱਚ ਦੋ ਜਾਂ ਤਿੰਨ ਵਾਰ ਜ਼ਰੂਰ ਇਸਤੇਮਾਲ ਕਰੋ।ਇਸ ਨੁਸਖ਼ੇ ਦਾ

ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਟਮਾਟਰ ਲਗਾਉਣ ਹੀ ਚਿਹਰਾ ਚਮਕੇਗਾ ਤੇ ਹੋਵੇਗਾ ਟਾਈਟ !

ਦੋਸਤੋ ਚਿਹਰੇ ਤੇ ਨਿਖਾਰ ਪੈਦਾ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ …

Leave a Reply

Your email address will not be published.

error: Content is protected !!