Breaking News

ਬਰਥਡੇ ਪਾਰਟੀ ਦੇ ਬਹਾਨੇ ਕੁੜੀ ਨੇ ਕਰ ਦਿੱਤਾ ਵੱਡਾ ਕਾਡ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫ਼ਾਜ਼ਿਲਕਾ ਤੋਂ ਆ ਰ ਹੀ ਤਾਜ਼ਾ ਖ਼ਬਰ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਇੱਕ ਜਵਾਨ ਮੁੰਡੇ ਦਾ ਕੁਝ ਮੁੰਡਿਆਂ ਦੁਆਰਾ ਮਿਲ ਕੇ ਕਰ ਦਿੱਤਾ ਗਿਆ ਹੈ ਕਤਲ ਕਿਉਂ ਕੀਤਾ ਗਿਆ ਆਓ ਜਾਣਦੇ ਹਾਂ, ਦੋਸਤੋ ਅ ਸ ਲ ਦੇ ਵਿਚ ਦੱਸਿਆ ਜਾ ਰਿਹਾ ਹੈ।

ਕਿ ਉਸ ਮੁੰਡੇ ਦੀ ਕਿਸੇ ਲੜਕੀ ਦੇ ਨਾਲ ਪ੍ਰੇਮ ਸਬੰਧ ਸਨ। ਪਰ ਇ ਹ ਸਬੰਧ ਕੁੜੀ ਦੇ ਘਰ ਵਾਲਿਆਂ ਨੂੰ ਨਹੀਂ ਪਸੰਦ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਮੁੰਡੇ ਦਾ ਕਤਲ ਕਰਾੳੁਣ ਦੀ ਕੋਸ਼ਿਸ਼ ਕੀਤੀ। ਅਤੇ ਕੁਝ ਮੁੰਡਿਆਂ ਨੂੰ ਕ ਹਿ ਦਿੱਤਾ

ਕਿ ਉਹ ਇਸ ਮੁੰਡੇ ਨੂੰ ਜ਼ਿੰਦਾ ਨਹੀਂ ਛੱਡਣਾ ਚਾਹੁੰਦੇ ਅਤੇ ਇ ਸ ਦਾ ਕਤਲ ਕਰਵਾਉਣਾ ਚਾਹੁੰਦੇ ਹਨ। ਇਸ ਤੋਂ ਬਾਅਦ ਪੱਚੀ ਤਰੀਕ ਨੂੰ ਸ਼ਾਮ ਅੱਠ ਵਜੇ ਦੇ ਕਰੀਬ ਉਸ ਮੁੰਡੇ ਦਾ ਕਤਲ ਕਰਵਾ ਦਿੱਤਾ ਗਿ ਆ।

ਜੇਕਰ ਤੁਸੀਂ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾ ਹੁੰ ਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱ ਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹ ਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾ ਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਤਰਾ ਦਾ ਝਾੜੂੂ ਘਰ ਨੂੂੰ ਕਰ ਦਿੰਦਾ ਹੈ ਬਰਬਾਦ !

ਏਦਾਂ ਦੀ ਝਾੜੂ ਨਾਲ ਹੋ ਸਕਦਾ ਹੈ ਘਰ ਬਰਬਾਦ ਝਾੜੂ ਸੇ ਡਰਾਵਣਾ ਸੱਚ ਆਪਕੇ ਸਾਹਮਣੇ …

Leave a Reply

Your email address will not be published. Required fields are marked *