ਮਹਿਲਾ ਦੀ ਸਰਮਨਾਕ ਕਰਤੂਤ ਆਈ ਸਾਹਮਣੇ ਘਰ ਚ ਹੀ ਚਲਾ ਰੱਖਿਆ ਸੀ ਗਲਤ ਕੰਮ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਲੁਧਿਆਣੇ ਤੋਂ ਆ ਰਹੀ ਤਾਜ਼ਾ ਖ਼ਬਰ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਸੀ। ਜੋ ਕਿ ਆਪਣੇ ਹੀ ਘਰ ਦੇ ਵਿਚ ਚਲਾ ਰਹੀ ਸੀ ਜਿਸਮਫਰੋਸ਼ੀ ਦਾ ਧੰਦਾ

ਅਤੇ ਦੋਸਤੋ ਤੁਸੀਂ ਜਾਣ ਕੇ ਹੈਰਾਨ ਹੋ ਜਾਓਗੇ। ਕਿ ਇਹ ਔਰਤ ਆਪਣੇ ਘਰ ਦੇ ਵਿਚ ਵਿਦੇਸ਼ੀ ਔਰਤਾਂ ਨੂੰ ਜਿਸਮਫਰੋਸ਼ੀ ਦਾ ਧੰਦਾ ਚਲਾਉਣ ਦੇ ਲਈ ਬੁਲਾਉਂਦੇ ਸੀ। ਅਤੇ ਉਨ੍ਹਾਂ ਔਰਤਾਂ ਨੂੰ ਇੱਕ ਹਫ਼ਤੇ ਦਾ ਲਗਪਗ

ਪੰਦਰਾਂ ਹਜ਼ਾਰ ਰੁਪਈਆ ਦਿੰਦੀ ਸੀ ਅਤੇ ਆਪ ਗਾਹਕਾਂ ਤੋਂ ਮੋਟੀ ਰਕਮ ਵਸੂਲਦੀ ਸੀ। ਅਤੇ ਜਦੋਂ ਪੁਲੀਸ ਨੂੰ ਇਸ ਗੱਲ ਦੀ ਖੁਫੀਆ ਜਾਣਕਾਰੀ ਮਿਲੀ ਤਾਂ ਪੁਲੀਸ ਨੇ ਪਹਿਲਾਂ ਇਕ ਆਦਮੀ ਨੂੰ ਉਥੇ ਨਕਲੀ ਗਾਹਕ

ਬਣਾ ਕੇ ਭੇਜੀਆਂ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਪੂਰੀ ਗੱਲਬਾਤ ਹੋ ਗਈ ਤਾਂ ਉਸ ਦੀ ਪੁਲੀਸ ਨੂੰ ਫੋਨ ਕਰਕੇ ਬੁਲਾ ਲਿਆ। ਇਸ ਤੋਂ ਬਾਅਦ ਪੁਲੀਸ ਨੇ ਸਮੇਂ ਸਿਰ ਉੱਤੇ ਤਿੰਨ ਔਰਤਾਂ ਨੂੰ ਗ੍ਰਿਫਤ ਵਿਚ ਲੈ ਲਿਆ।

ਜੇਕਰ ਤੁਸੀਂ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *