ਅੱਕੇ ਹੋਏ ਪਤੀ ਨੇ ਸੜਕ ਤੇ ਹੀ ਸਰੇਆਮ ਕੀਤਾ ਕਾਰਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਬਠਿੰਡੇ ਤੋਂ ਆ ਰਹੀ ਤਾਜ਼ਾ ਖ਼ਬਰ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਦੋਸਤੋ

ਅਸਲ ਦੇ ਵਿਚ ਤੁਹਾਨੂੰ ਪਤਾ ਹੀ ਹੋਵੇਗਾ ਕਿ ਪਤੀ ਪਤਨੀ ਦੇ ਰਿਸ਼ਤੇ ਵਿੱਚ ਛੋਟੀ ਮੋਟੀ ਅਣਬਣ ਤਾਂ ਹੁੰਦੀ ਹੀ ਰਹਿੰਦੀ ਹੈ ਪਰ ਜਦੋਂ ਇਹ ਅਣ ਬਣ ਘਾਤਕ ਰੂਪ ਲੈ ਲਵੇ ਤਾਂ ਇਹ ਬਹੁਤ ਹੀ ਖ਼ਤਰਨਾਕ ਹੋ ਜਾਂਦੀ ਹੈ

ਅਜਿਹਾ ਹੀ ਇਕ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ ਜਿਸ ਦੇ ਵਿਚ ਪਤੀ ਪਤਨੀ ਦੇ ਵਿਚ ਹੋਈ ਅਣਬਣ ਕਾਰਨ ਪਤੀ ਇਨ੍ਹਾਂ ਅੱਕ ਗਿਆ ਕਿ ਉਸ ਨੇ ਆਪਣੀ ਪਤਨੀ ਉੱਤੇ ਸੜਕ ਉੱਤੇ ਹੀ ਹੱਥ ਚੁੱਕ ਦਿੱਤਾ ਜਿਸ

ਕਾਰਨ ਪਤਨੀ ਸੜਕ ਉੱਤੇ ਡਿੱਗ ਗਈ ਅਤੇ ਉਹ ਖੂਨ ਨਾਲ ਲੱਥਪੱਥ ਹੋ ਗਈ। ਜੇਕਰ ਤੁਸੀਂ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਜਾ ਕੇ ਦੇਖੋ ਕਿਉਂਕਿ ਇਹ ਸਭ

ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚੋਂ ਮਿਲੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *