Saturday , July 31 2021
Breaking News

ਵਿਆਹ ਤੋ ਬਾਅਦ ਜੀਜੇ ਨੇ ਸਾਲੇ ਤੇ ਰੱਖੀ ਅੱਖ ਤੇ ਕੀਤਾ ਸਰਮਨਾਕ ਕਾਰਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਫਗਵਾੜੇ ਤੋਂ ਆ ਰਹੀ ਤਾਜ਼ਾ ਕਮਰਾ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਇਕ ਛੋਟੀ ਜਿਹੀ ਬੱਚੀ ਦੇ ਉੱਪਰ ਉਸ ਦੀ ਭੈਣ ਅਤੇ ਉਸ ਦਾ ਜੀਜਾ ਕਰ ਰਹੇ ਸਨ।

ਅਤਿਆਚਾਰ ਆਓ ਜਾਣਦੇ ਹਾਂ ਪੂਰਾ ਮਾਮਲਾ ਉਸਤੋਂ ਅਸਲ ਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਇੱਕ ਪੰਜ ਸਾਲ ਦੇ ਬੱਚੇ ਦੇ ਮਾਤਾ ਪਿਤਾ ਦਾ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਉਸ ਦੀ ਭੈਣ ਆਪਣੇ ਘਰ ਲੈ ਗਈ

ਤਾਂ ਜੂਸ ਨੂੰ ਪਾਲ ਪੋਸ ਕੇ ਪਰ ਇਸ ਤੋਂ ਬਾਅਦ ਹਰ ਰੋਜ਼ ਉਸ ਦੀ ਘਰ ਵਿਚੋਂ ਬੱਚੀ ਦੇ ਰੋਣ ਦੀਆਂ ਆਵਾਜ਼ਾਂ ਆਉਂਦੀਆਂ ਸਨ ਅਜਿਹਾ ਇਸ ਲਈ ਸੀ। ਕਿਉਂਕਿ ਉਸ ਦਾ ਜੀਜਾ ਉਸ ਬੱਚੀ ਨੂੰ ਮਾਰ ਕੇ ਉਸਦੀ ਜਾਇਦਾਦ ਆਪਣੇ

ਨਾਮ ਕਰਨਾ ਚਾਹੁੰਦਾ ਸੀ। ਪਰ ਉਸਦੀ ਗੁਆਂਢੀਆਂ ਨੇ ਉਸ ਬੱਚੇ ਨੂੰ ਪੁਲੀਸ ਦੀ ਮੱਦਦ ਦੇ ਨਾਲ ਬਚਾ ਲਿਆ ਅਤੇ ਹੁਣ ਉਸ ਦੇ ਜੀਜੇ ਦੀ ਖ਼ਿਲਾਫ਼ ਪੁਲੀਸ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਹ ਸਭ

ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚ ਬਣੀ ਹੈ। ਜੇਕਰ ਤੁਸੀਂ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਰੂਪ ਜ਼ਰੂਰ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਮੰਦਰ ਰੋਜਾਨਾ ਆਉਦੇ ਨੇ ਹਜਾਰਾ ਨਾਗ !

ਦੇਸ਼ ਭਰ ਵਿੱਚ ਦੁਰਗਾ ਮਾਤਾ ਦੇ ਬਹੁਤ ਸਾਰੇ ਪ੍ਰਸਿੱਧ ਮੰਦਰ ਹਨ ਹੋ ਸਕਦਾ ਹੈ ਕਿ …

Leave a Reply

Your email address will not be published. Required fields are marked *