ਸਾਵਧਾਨ ਹੁਣ ਚੱਲ ਰਿਹਾ ਹੈ ਇਹ ਰੈਕੇਟ ਕੁੜੀਆ ਕਰ ਰਹੀਆ ਨੇ ਇਸ ਤਰਾ ਬਲੈਕਮੇਲ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਕਿ ਕਿਵੇਂ ਪੰਜਾਬ ਦੀ ਵਿੱਚ ਨਿਊਡ ਵੀਡੀਓ ਰੈਕਟ ਚੱਲ ਰਿਹਾ ਹੈ ਹਨੀ ਵੀਡੀਓ ਤੋਂ ਬਣ ਰਿਹਾ ਹੈ ਮਨੀ। ਦੋਸਤੋ ਕੀ ਹੈ ਇਹ ਪੂਰਾ ਮਾਮਲਾ ਆਓ ਜਾਣਦੇ ਹਾਂ, ਦੋਸਤੋ

ਅਸਲ ਦੇ ਵਿਚ ਪੰਜਾਬ ਦੇ ਨੌਜਵਾਨ ਮੁੰਡਿਆਂ ਨੂੰ ਲੁੱਟਣ ਦੇ ਲਈ ਇਕ ਨਵਾਂ ਤਰੀਕਾ ਸਾਹਮਣੇ ਆਇਆ ਹੈ। ਜਿਸ ਦੇ ਵਿਚ ਪਹਿਲਾਂ ਉਹ ਕੁੜੀਆਂ ਉਨ੍ਹਾਂ ਦੀ ਨਾਲ ਗੱਲਬਾਤ ਕਰਦੀਆਂ ਹਨ ਅਤੇ ਕਹਿੰਦੀਆਂ ਹਨ। ਕਿ

ਉਹ ਉਨ੍ਹਾਂ ਦੇ ਨਾਲ ਪ੍ਰੇਮ ਸੰਬੰਧ ਬਣਾਉਣਾ ਚਾਹੁੰਦੀਆਂ ਹਨ ਅਤੇ ਇਸ ਤੋਂ ਬਾਅਦ ਉਹ ਉਨ੍ਹਾਂ ਦੀ ਨਾਲ ਨਿਊਡ ਵੀਡੀਓ ਕਾਲ ਕਰਦੀਆਂ ਹਨ। ਜਿਸ ਕਾਰਨ ਉਹ ਫਿਰ ਉਨ੍ਹਾਂ ਦੀ ਸਕ੍ਰੀਨ ਰਿਕਾਰਡਿੰਗ ਕਰ ਕੇ

ਉਨ੍ਹਾਂ ਦੀ ਇੱਕ ਵੀਡਿਓ ਬਣਾ ਲੈਂਦੀਆਂ ਹਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਉਹ ਵੀਡੀਓ ਦਿਖਾ ਕੇ ਪੈਸਿਆਂ ਦੀ ਮੰਗ ਕਰਦੀਆਂ ਹਨ। ਜਿਸ ਦੇ ਨਾਲ ਉਨ੍ਹਾਂ ਨੌਜਵਾਨਾਂ ਨੂੰ ਪੈਸੇ ਦੇ ਕੇ ਉਨ੍ਹਾਂ ਤੋਂ ਜਾਨ ਛੁਡਾਉਣੀ ਪੈਂਦੀ ਹੈ।

ਦੋਸਤੋ ਅੱਜਕੱਲ੍ਹ ਇਹ ਬਹੁਤ ਮਾਮਲੇ ਸਾਹਮਣੇ ਆ ਰਹੇ ਹਨ। ਦੋਸਤੋ ਇਹ ਸਭ ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚੋਂ ਮਿਲੀ ਹੈ। ਜੇਕਰ ਤੁਸੀਂ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ

ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਕੂਲ ਦੀਆ ਇਹਨਾ ਲੜਕੀਆ ਦਾ ਕਾਰਾ ਦੇਖ ਚੀਕਾ ਨਿਕਲ ਜਾਣੀਆ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕੁਝ ਅਜਿਹੀਆਂ ਘਟਨਾਵਾਂ ਯੂਕੀ ਕੈਮਰੇ ਵਿਚ ਰਿਕਾਰਡ …

Leave a Reply

Your email address will not be published. Required fields are marked *