ਕਾਫੀ ਦਿਨਾ ਤੋ ਵਿਅਕਤੀ ਨੂੰ ਪੇ੍ਸਾਨ ਕਰ ਰਿਹਾ ਸੀ ਇੱਕ ਸੱਪ ਸੱਚਾਈ ਸਾਹਮਣੇ ਆਉਣ ਤੇ ਸਭ ਹੈਰਾਨ !

ਦੋਸਤੋ ਅੱਜ ਅਸੀਂ ਤੁਹਾਨੂੰ ਰਾਜਸਥਾਨ ਦੇ ਅਜਮੇਰ ਤੋਂ ਆ ਰਹੀ ਇਕ ਅਜਿਹੀ ਖ਼ਬਰ ਦੱਸਣ ਜਾ ਰਹੇ ਹਾਂ, ਜਿਸ ਤੋਂ ਬਾਅਦ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤੋ ਇਸ ਖ਼ਬਰ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ ਆਦਮੀ ਜੋ

ਕਿ ਦੁਕਾਨਦਾਰ ਸੀ। ਇੱਕ ਵਾਰ ਕੁਝ ਬੰਦਿਆਂ ਨੇ ਮਿਲ ਕੇ ਇਕ ਸੱਪ ਨੂੰ ਮਾਰ ਦਿੱਤਾ ਅਤੇ ਉਸ ਦੁਕਾਨਦਾਰ ਨੇ ਆਪਣੀ ਦੁਕਾਨ ਅੱਗੇ ਉਸ ਸੱਪ ਨੂੰ ਜਲਾ ਦਿੱਤਾ। ਜਿਸ ਤੋਂ ਬਾਅਦ ਉਸ ਸੱਪ ਦੀ ਦੂਸਰੇ ਸਾਥੀ ਨੇ ਉਸ

ਨੂੰ ਚੌਦਾਂ ਮਹੀਨਿਆਂ ਦੇ ਵਿੱਚ ਸੱਤ ਵਾਰ ਡੰਗ ਮਾਰ ਲਿਆ ਹੈ। ਪਰ ਹਾਲੇ ਵੀ ਉਸ ਆਦਮੀ ਦੀ ਮੌਤ ਨਹੀਂ ਹੋਈ ਹੈ। ਇਸ ਦੇ ਪਿੱਛੇ ਦਾ ਕਾਰਨ ਤਾਂ ਨਹੀਂ ਪਤਾ ਪਰ ਕਿਹਾ ਜਾ ਰਿਹਾ ਹੈ ਕਿ ਜੇਕਰ ਸੱਪਾਂ ਦਾ ਜੋੜਾ ਹੋਵੇ।

ਅਤੇ ਉਨ੍ਹਾਂ ਵਿੱਚ ਇੱਕ ਸੱਪ ਨੂੰ ਮਾਰ ਦਿੱਤਾ ਜਾਵੇ ਤਾਂ ਦੂਸਰਾ ਸਾਬੂ ਜੋ ਵੀ ਉਸ ਦੇ ਸਾਥੀ ਨੂੰ ਮਾਰੀ ਉਸ ਨੂੰ ਮਾਰਨ ਦੀ ਪੂਰੀ ਕੋਸ਼ਿਸ਼ ਕਰਦਾ ਹੈ। ਸ਼ਾਇਦ ਇਹ ਵੀ ਕੁਝ ਇਸੇ ਪ੍ਰਕਾਰ ਦਾ ਮਾਮਲਾ ਹੋਵੇ ਇਹ ਸਭ ਜਾਣਕਾਰੀ

ਸਾਨੂੰ ਹੇਠ ਦਿੱਤੀ ਵੀਡੀਓ ਚ ਮਿਲੀ ਹੈ। ਜੇਕਰ ਤੁਸੀਂ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਕੂਲ ਦੀਆ ਇਹਨਾ ਲੜਕੀਆ ਦਾ ਕਾਰਾ ਦੇਖ ਚੀਕਾ ਨਿਕਲ ਜਾਣੀਆ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕੁਝ ਅਜਿਹੀਆਂ ਘਟਨਾਵਾਂ ਯੂਕੀ ਕੈਮਰੇ ਵਿਚ ਰਿਕਾਰਡ …

Leave a Reply

Your email address will not be published. Required fields are marked *