Tuesday , August 3 2021

ਵਾਲਾ ਲਈ ਵਰਦਾਨ ਹੈ ਇਹ ਚੀਜ ਝੜਨੇ ਤਾ ਬੰਦ ਹੋਣਗੇ ਹੀ ਨਵੇ ਵੀ ਉੱਗਣਗੇ !

ਅੱਜ ਕੱਲ੍ਹ ਦੇ ਸਮੇਂ ਦੇ ਵਿੱਚ ਵਾਲਾਂ ਨਾਲ ਸੰਬੰਧਿਤ ਬਹੁਤ ਸਾਰੀ ਸਾਰੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਦੇ ਵਾਲ ਝੜਨੇ ਸ਼ੁਰੂ ਹੋ ਰਹੇ ਹਨ ਅਤੇ ਹਲਕੀ ਉਮਰ ਦੇ ਵਿੱਚ

ਹੀ ਸਫੇਦ ਹੋ ਰਹੇ।ਕੈਮੀਕਲ ਪ੍ਰੋਡਕਟਾਂ ਦਾ ਇਸਤੇਮਾਲ ਕਰਕੇ ਅਸੀਂ ਆਪਣੇ ਵਾਲਾਂ ਨੂੰ ਬਿਲਕੁਲ ਹੀ ਖਰਾਬ ਕਰ ਲਿਆ ਹੈ।ਅੱਜ ਅਸੀਂ ਇੱਕ ਅਜਿਹਾ ਨੁਸਖ਼ਾ ਤੁਹਾਨੂੰ ਦੱਸਾਂਗੇ ਜੋ ਵਾਲਾਂ ਦੀ ਲੰਬਾਈ ਨੂੰ

ਵਧਾਉਣ ਵਿੱਚ ਮਦਦ ਕਰੇਗਾ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਇੱਕ ਕਟੋਰੀ ਦੇ ਵਿੱਚ ਇੱਕ ਚਮਚ ਆਂਵਲਾ ਪਾਊਡਰ ਲਵੋ।ਇਸ ਤੋਂ ਬਾਅਦ ਅਸੀਂ ਅੱਧਾ ਨਿੰਬੂ ਇਸ ਵਿੱਚ ਨਿਚੋੜ ਲੈਣਾ ਹੈ।

ਦੋਸਤੋ ਨਿੰਬੂ ਵਾਲਾਂ ਦੀ ਸਫਾਈ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ।ਦੋ ਚੱਮਚ ਇਸ ਵਿੱਚ ਐਲੋਵੇਰਾ ਜੈੱਲ ਦੇ ਪਾ ਲਵੋ।ਇਸ ਤੋਂ ਬਾਅਦ ਅਸੀਂ ਇੱਕ ਚਮਚ ਆਰੰਡੀ ਦਾ ਤੇਲ ਇਸ ਵਿੱਚ ਪਾਉਣਾ ਹੈ।ਇਹ

ਤੇਲ ਵਾਲਾਂ ਦੀ ਲੰਬਾਈ ਅਤੇ ਮਜ਼ਬੂਤੀ ਨੂੰ ਵਧਾਉਂਦਾ ਹੈ। ਇਸ ਵਿੱਚ ਥੋੜ੍ਹਾ ਜਿਹਾ ਤੇਲ ਪਾ ਕੇ ਇਸ ਮਿਸ਼ਰਣ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਵੋ। ਅਪਣੇ ਪੂਰੇ ਵਾਲਾਂ ਦੇ ਵਿੱਚ ਇਸ ਮਿਸ਼ਰਣ ਨੂੰ ਚੰਗੀ ਤਰ੍ਹਾਂ ਲਗਾ

ਲਵੋ।ਸੁੱਕਣ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਨੂੰ ਧੋ ਸਕਦੇ ਹੋ।ਇਸ ਨੁਸਖੇ ਦੇ ਇਸਤੇਮਾਲ ਦੇ ਨਾਲ ਤੁਹਾਡੇ ਵਾਲਾਂ ਦੀ ਲੰਬਾਈ ਤੇਜ਼ੀ ਨਾਲ਼ ਵਧੇਗੀ ਅਤੇ ਵਾਲਾਂ ਦੀਆਂ ਸਮੱਸਿਆਵਾਂ ਖਤਮ ਹੋਣਗੀਆਂ।

ਆਪਣੇ ਵਾਲਾਂ ਨੂੰ ਮਜ਼ਬੂਤ ਬਣਾਉਣ ਦੇ ਲਈ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਪੁਰਾਣੀ ਤੋ ਪੁਰਾਣੀ ਬਵਾਸੀਰ ਨੂੰ ਕਰੋ ਜੜ ਤੋ ਖਤਮ !

ਦੋਸਤੋ ਬਵਾਸੀਰ ਦੀ ਸਮੱਸਿਆ ਸਰੀਰ ਵਿੱਚ ਕਾਫੀ ਪਰੇਸ਼ਾਨੀ ਪੈਦਾ ਕਰਦੀ ਹੈ।ਪੇਟ ਵਿੱਚ ਕਬਜ਼ ਦੀ ਸਮੱਸਿਆ …

Leave a Reply

Your email address will not be published. Required fields are marked *