ਜੀਨ ਵਾਲੀਆ ਕੁੜੀਆ ਦੀ ਵੀਡੀਓ ਹੋਈ ਲੀਕ ਮੁੰਡਿਆ ਨੇ ਫੜਿਆ ਗਲੀ ਚ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਜਲੰਧਰ ਤੋਂ ਆ ਰਿਹਾ ਤਾਜ਼ਾ ਮਾਮਲਾ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ। ਕਿ ਜਲੰਧਰ ਦੇ ਮਾਡਲ ਟਾਊਨ ਦੀ ਇੱਕ ਕਲੋਨੀ ਦੇ ਵਿਚ ਰਾਤ ਦੇ ਸਮੇਂ ਦੋ

ਲੜਕੀਆਂ ਜਿਨ੍ਹਾਂ ਨੇ ਜੀਨ ਪਾਈ ਹੋਈ ਸੀ। ਰਸਤੇ ਵਿੱਚ ਹੀ ਉਨ੍ਹਾਂ ਨੂੰ ਕਈ ਆਦਮੀਆਂ ਦੁਆਰਾ ਘੇਰ ਕੇ ਕੁੱਟਿਆ ਜਾ ਰਿਹਾ ਸੀ। ਆਓ ਜਾਣਦੇ ਹਾਂ, ਪੂਰਾ ਮਾਮਲਾ ਦੋਸਤੋ ਅਸਲ ਵਿਚ ਦੱਸਿਆ ਜਾ ਰਿਹਾ

ਹੈ। ਕਿ ਉੱਥੋਂ  ਦੀ ਇੱਕ ਫੈਕਟਰੀ ਦੇ ਵਿਚ ਉਨ੍ਹਾਂ ਦੀ ਮਾਂ ਕੰਮ ਕਰਦੀ ਸੀ ਅਤੇ ਉਨ੍ਹਾਂ ਦੀ ਮਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਉਹ ਤਨਖ਼ਾਹ ਮੰਗੀ ਤਾਂ ਉਨ੍ਹਾਂ ਨੂੰ ਇਸ

ਪ੍ਰਕਾਰ ਰਸਤੇ ਉੱਤੇ ਘੇਰ ਘੇਰ ਕੇ ਕੁੱਟਿਆ ਜਾ ਰਿਹਾ ਸੀ। ਇਹ ਸਭ ਜਾਣਕਾਰੀ ਸਾਨੂੰ ਹੇਠ ਦਿੱਤੀ ਵੀਡੀਓ ਚ ਮਿਲੀ ਹੈ। ਜੇਕਰ ਤੁਸੀਂ ਇਸ ਬਾਰੀ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ

ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *