Saturday , July 31 2021
Breaking News

ਸੁਹਾਗਰਾਤ ਤੇ ਦੁਲਹਨ ਨੇ ਦਿੱਤਾ ਬੱਚੇ ਨੂੰ ਜਨਮ ਮਚਿਆ ਹੜਕੰਪ !

ਦੋਸਤੋ ਅੱਜ ਅਸੀਂ ਤੁਹਾਨੂੰ ਉੱਤਰ ਪ੍ਰਦੇਸ਼ ਤੋਂ ਆ ਰਹੀ ਤਾਜ਼ਾ ਜਾਣਕਾਰੀ ਦੇਣ ਜਾ ਰਹੇ ਹਾਂ, ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ। ਇੱਕ ਔਰਤ ਜਿਸ ਦਾ ਹਾਲੇ ਨਵਾਂ ਨਵਾਂ ਹੀ ਵਿਆਹ ਹੋਇਆ ਸੀ ਅਤੇ ਸੁਹਾਗਰਾਤ

ਵਾਲੀ ਰਾਵੀ ਦੇ ਦੂਸਰੀ ਇਕ ਬੱਚੇ ਨੂੰ ਜਨਮ ਦਿੱਤਾ ਤਾਂ ਅੱਗੇ ਕੀ ਹੋਇਆ। ਆਓ ਜਾਣਦੇ ਹਾਂ, ਪੂਰੀ ਖ਼ਬਰ ਦੋਸਤੋ ਅਸਲ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ ਲੜਕੀ ਜਿਸ ਦੀ ਉਮਰ ਪੰਦਰਾਂ ਸਾਲ ਸੀ

ਉਸ ਦਾ ਵਿਆਹ ਇੱਕ ਮੁੰਡੇ ਦੀ ਨਾਲ ਹੋਇਆ ਸੀ। ਪਰ ਵਿਆਹ ਤੋਂ ਬਾਅਦ ਸੁਹਾਗ ਰਾਤ ਸਮੇਂ ਹੀ ਜਦੋਂ ਮੁੰਡਾ ਕਮਰੇ ਵਿੱਚ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਪਤਨੀ ਬਹੁਤ ਤਕਲੀਫ਼ ਵਿੱਚ ਹੈ।

ਇਸ ਤੋਂ ਬਾਅਦ ਉਹ ਉਸ ਨੂੰ ਹਸਪਤਾਲ ਲੈ ਗਏ ਅਤੇ ਉਸੇ ਸਮੇਂ ਉਸ ਲੜਕੀ ਦੀ ਇਕ ਬੱਚੀ ਨੂੰ ਜਨਮ ਦਿੱਤਾ। ਅਸਲ ਵਿੱਚ ਇਹ ਬੱਚਾ ਉਸ ਦੇ ਪਿਛਲੇ ਵਿਆਹ ਵਾਲੇ ਪਤੀ ਦਾ ਸੀ। ਜਿਸ ਨੂੰ ਹੁਣ ਤਕ

ਉਸ ਨੇ ਤਲਾਕ ਦੇ ਦਿੱਤਾ ਸੀ। ਪਰ ਉਸ ਬੱਚੀ ਦੇ ਜਨਮ ਦਿੰਦਿਆਂ ਸਾਰ ਹੀ ਦਮ ਤੋੜ ਦਿੱਤਾ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਸ ਮੰਦਰ ਰੋਜਾਨਾ ਆਉਦੇ ਨੇ ਹਜਾਰਾ ਨਾਗ !

ਦੇਸ਼ ਭਰ ਵਿੱਚ ਦੁਰਗਾ ਮਾਤਾ ਦੇ ਬਹੁਤ ਸਾਰੇ ਪ੍ਰਸਿੱਧ ਮੰਦਰ ਹਨ ਹੋ ਸਕਦਾ ਹੈ ਕਿ …

Leave a Reply

Your email address will not be published. Required fields are marked *