ਅੱਜ-ਕੱਲ੍ਹ ਧੋਖਾਧੜੀ ਦੇ ਮਾਮਲੇ ਬਹੁਤ ਜ਼ਿਆਦਾ ਵਧ ਰਹੇ ਹਨ।ਅਜਿਹਾ ਹੀ ਹੈਰਾਨੀ ਵਾਲਾ ਮਾਮਲਾ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਤੋਂ ਸਾਹਮਣੇ ਆ ਰਿਹਾ ਹੈ। ਦਰਅਸਲ ਬਿਜਨੌਰ ਥਾਣੇ ਦੇ ਇੱਕ
ਇਲਾਕੇ ਵਿੱਚ ਦੋ ਦਿਨ ਪਹਿਲਾਂ ਇੱਕ ਲੜਕੇ ਦਾ ਵਿਆਹ ਹਰਿਦੁਆਰ ਦੀ ਰਹਿਣ ਵਾਲੀ ਇੱਕ ਲੜਕੀ ਦੇ ਨਾਲ ਹੋਇਆ।ਪਰ ਸੁਹਾਗ ਸੇਜ ਤੇ ਉਸ ਨੇ ਅਜਿਹਾ ਕਾਰਨਾਮਾ ਕਰ ਦਿੱਤਾ ਜਿਸ ਦੇ ਕਾਰਨ
ਪੂਰੇ ਇਲਾਕੇ ਦੇ ਵਿੱਚ ਹੜਕੰਪ ਮਚਿਆ ਹੋਇਆ ਹੈ।ਦਰਅਸਲ ਸੁਹਾਗਰਾਤ ਦੀ ਸੇਜ ਤੇ ਉਸਨੇ ਆਪਣੇ ਪਤੀ ਦਾ ਸਿਰ ਫੋੜ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋਈ।ਇੰਨਾ ਹੀ ਨਹੀਂ ਉਹ ਦੋ ਲੱਖ ਰੁਪਏ
ਦੀ ਨਕਦੀ ਗਹਿਣੇ ਜੇਵਰ ਵੀ ਆਪਣੇ ਨਾਲ ਹੀ ਲੈ ਗਈ।ਉਸਨੇ ਸੁਹਾਗਰਾਤ ਤੋਂ ਪਹਿਲਾਂ ਆਪਣੇ ਪਤੀ ਦਾ ਸਿਰ ਫੋੜ ਕੇ ਉਸ ਨੂੰ ਬੇਹੋਸ਼ ਕਰ ਦਿੱਤਾ ਅਤੇ ਬਾਅਦ ਵਿੱਚ ਇਸ ਕੰਮ ਨੂੰ ਅੰਜਾਮ ਦਿੱਤਾ।
ਫਿਲਹਾਲ ਸਹੁਰੇ ਘਰ ਵਾਲਿਆਂ ਨੇ ਇਸ ਲੜਕੀ ਦੇ ਖਿਲਾਫ ਪਰਚਾ ਦਰਜ ਕਰਵਾ ਦਿੱਤਾ ਹੈ।ਪੁਲਿਸ ਇਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਦੁਲਹਨ ਆਪਣੇ ਨਾਲ ਸੋਨੇ
ਦੇ ਗਹਿਣੇ ਅਤੇ ਕੁਝ ਨਕਦੀ ਲੈ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਦੇ ਵਿੱਚ ਕੀ ਕਾਰਵਾਈ ਕਰਦੀ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।