11 ਸਾਲ ਦੀ ਲੜਕੀ ਨਾਲ ਪਿੰਸੀਪਲ ਨੇ ਕੀਤੀ ਸਰਮਨਾਕ ਹਰਕਤ !

ਤਿੰਨ ਸਾਲ ਪਹਿਲਾਂ ਹੋਏ ਦੁਸ਼ਕਰਮ ਕਾਂਡ ਦਾ ਫੈਸਲਾ ਹੋ ਇਸ ਸਾਲ ਹੋ ਗਿਆ ਹੈ। ਦਰਅਸਲ ਤਿੰਨ ਸਾਲ ਪਹਿਲਾਂ ਬਿਹਾਰ ਦੇ ਪਟਨਾ ਦੇ ਵਿੱਚ ਇੱਕ ਸਿਵਲ ਸਕੂਲ ਦੇ ਵਿੱਚ ਪੜ੍ਹਨ ਵਾਲੀ ਪੰਜਵੀਂ ਕਲਾਸ

ਦੀ ਵਿਦਿਆਰਥਣ ਨਾਲ ਉਸ ਦੇ ਪ੍ਰਿੰਸੀਪਲ ਅਰਵਿੰਦ ਕੁਮਾਰ ਨੇ ਦੁਸ਼ਕਰਮ ਕੀਤਾ ਸੀ।ਇਸ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਲੜਕੀ ਨੂੰ ਪੇਟ ਦਰਦ ਦੀ ਸ਼ਿਕਾਇਤ ਹੋਈ ਅਤੇ ਉਸ ਦੀ ਜਾਂਚ ਕਰਵਾਈ

ਗਈ।ਇਸ ਮਾਮਲੇ ਦੇ ਵਿੱਚ ਸਕੂਲ ਦੇ ਪ੍ਰਿੰਸੀਪਲ ਅਰਵਿੰਦ ਕੁਮਾਰ ਅਤੇ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।ਇਸ ਤੋਂ ਬਾਅਦ ਪ੍ਰਿੰਸੀਪਲ ਦੇ ਡੀ ਐਨ ਏ ਦੀ ਜਾਂਚ ਕਰਵਾਈ ਗਈ ਤਾਂ ਇਹ

ਟੈਸਟ ਮੈਚ ਹੋ ਗਏ।ਇਸ ਤੋਂ ਬਾਅਦ ਇਨ੍ਹਾਂ ਨੂੰ ਦੋਸ਼ੀ ਕਰਾਰ ਕਰ ਲਿਆ ਗਿਆ।ਮਾਣਯੋਗ ਅਦਾਲਤ ਵਿੱਚ ਪ੍ਰਿੰਸੀਪਲ ਅਰਵਿੰਦ ਕੁਮਾਰ ਨੂੰ ਇੱਕ ਲੱਖ ਰੁਪਏ ਅਤੇ ਸਹਾਇਕ ਕਲਰਕ ਨੂੰ 50 ਹਜ਼ਾਰ

ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ।ਇਸ ਮਾਮਲੇ ਦੀ ਪੂਰੀ ਤਰਾਂ ਪੁਸ਼ਟੀ ਹੋਣ ਤੋਂ ਬਾਅਦ ਦੋਸ਼ੀ ਪ੍ਰਿੰਸੀਪਲ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਅਤੇ ਕਲਰਕ ਨੂੰ ਪੂਰੀ ਜ਼ਿੰਦਗੀ ਜੇਲ ਦੇ ਵਿੱਚ ਸੜਨ

ਦੀ ਸਜ਼ਾ ਦਿੱਤੀ ਗਈ ਹੈ।ਇਸ ਤਰ੍ਹਾਂ ਇੱਕ ਮਾਸੂਮ ਨਾਲ ਹੋਏ ਦੁਸ਼ਕਰਮ ਦਾ ਫੈਸਲਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *