ਦੋਸਤੋ ਅੱਜ ਅਸੀਂ ਤੁਹਾਨੂੰ 15 ਮਈ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਕਾਰੀ ਦਵਾਂਗੇ। ਦੋਸਤੋ ਦੱਸਿਆ ਜਾ ਰਿਹਾ ਹੈ ਕਿ ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਜਿਹਨਾਂ ਦਾ ਨਾਮ ਬੀਪਲਬ ਦੇਬ ਹੈ। ਤੁਹਾਨੂੰ ਦੱਸ ਦੇਈਏ ਕਿ ਉਹ ਜਲਦ ਹੀ ਸੂਬੇ ਵਿਚ ਨਵੇਂ ਮੁੱਖ ਮੰਤਰੀ ਦੀ ਚੋਣ ਹੋ ਸਕਦੀ ਹੈ। ਦੋਸਤ ਦਿੱਲੀ
ਦੇ ਮੁੰਡੀਕਾ ਵਿੱਚ ਮੈਟਰੋ ਸਟੇਸ਼ਨ ਦੇ ਨਜ਼ਦੀਕ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਸਾਰੇ ਲੋਕ ਬਹੁਤ ਜ਼ਿਆਦਾ ਗੰਭੀਰ ਹਾਲਤ ਵਿਚ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਟਨਾ ਵਾਲੀ ਜਗ੍ਹਾ ਤੇ ਪਹੁੰਚ ਕੇ ਉਥੋਂ ਦਾ ਜਾਇਜ਼ਾ ਲਿਆ ਹੈ ਅਤੇ ਉਹਨਾਂ ਨੇ ਵਾਅਦਾ ਕੀਤਾ ਹੈ ਕਿ ਮਰਨ
ਵਾਲਿਆਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਖ਼ਮੀ ਹੋਏ ਵਿਅਕਤੀਆਂ ਨੂੰ 50-50 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ। ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸ੍ਰੀਲੰਕਾ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਸ੍ਰੀਲੰਕਾ ਹੁਣ ਖਰਾਬ ਆਰਥਿਕ ਸਥਿਤੀ ਤੋਂ ਗੁਜ਼ਰ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਸ੍ਰੀ ਲੰਕਾ ਵਿਚ ਪਟਰੌਲ, ਖਾਣ-ਪੀਣ ਅਤੇ ਦਵਾਈਆਂ ਆਦਿ ਬਹੁਤ ਜ਼ਿਆਦਾ ਮਹਿੰਗੀਆਂ ਹੋ ਗਈਆਂ ਹਨ। ਇਨ੍ਹਾਂ ਦੇ ਦਮ ਅਸਮਾਨ ਛੂਹ ਰਹੇ ਹਨ। ਦੋਸਤ ਤੁਹਾਨੂੰ ਦੱਸ ਦੇਈਏ ਕਿ ਉਹ ਪੰਜਾਬ ਬੋਰਡ ਸਿਖਿਆ ਮੰਤਰਾਲੇ ਵੱਲੋਂ ਦਸਵੀ ਦੇ 18 ਤਰੀਕ ਦੇ ਪੇਪਰ ਦੀ ਤਰੀਖ ਨੂੰ ਵਧਾ ਕੇ ਅੱਗੇ
ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਹੁਣ 18 ਮਈ ਦੀ ਜਗਾ 25 ਮਈ ਨੂੰ ਹੋਵੇਗੀ। ਅਜਿਹੀਆਂ ਹੋਰ ਖ਼ਬਰਾਂ ਬਾਰੇ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।