4 ਮੁੰਡਿਆ ਦੇ ਨਾਲ ਕੁੜੀ ਭੱਜੀ ਘਰ ਤੋ ਫਿਰ ਮਿਲੀ ਇਸ ਹਾਲਤ ਚ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਯੂਪੀ ਤੋਂ ਆ ਰਿਹਾ ਤਾਜ਼ਾ ਮਾਮਲਾ ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤੋ ਇਸ ਦੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇਕ ਲੜਕੀ ਜੋ ਕਿ

ਚਾਰ ਲੜਕਿਆਂ ਦੇ ਨਾਲ ਆਪਣੇ ਘਰੋਂ ਫਰਾਰ ਹੋ ਜਾਂਦੀ ਹੈ। ਫਿਰ ਉਹ ਉਸ ਲੜਕੀ ਨੂੰ ਛੇ ਦਿਨ ਤੱਕ ਆਪਣੇ ਰਿਸ਼ਤੇਦਾਰਾਂ ਦੇ ਘਰ ਰੱਖਦੇ ਹਨ। ਪਰ ਉੱਥੇ ਹੀ ਜਦੋਂ ਪੁਲੀਸ ਉਨ੍ਹਾਂ ਦੀ ਭਾਲ ਕਰ ਰਹੀ

ਸੀ ਤਾਂ ਪੁਲੀਸ ਉਨ੍ਹਾਂ ਸਾਰਿਆਂ ਨੂੰ ਫੜ ਲੈਂਦੀ ਹੈ। ਇਸ ਤੋਂ ਬਾਅਦ ਕੁੜੀ ਨੂੰ ਸਮਝ ਨਹੀਂ ਆ ਰਿਹਾ ਸੀ। ਕਿ ਉਹ ਵਿਆਹ ਕਿਸ ਨਾਲ ਕਰਾਂ ਵੀ ਇਸ ਤੋਂ ਬਾਅਦ ਉਥੇ ਇਹ ਫ਼ੈਸਲਾ ਕੀਤਾ ਗਿਆ ਕਿ ਚਾਰਾ

ਮੁੰਡਿਆਂ ਦੀ ਪਰਚੀ ਪਾਈ ਜਾਵੇ। ਅਤੇ ਜਿਸ ਦੀ ਪਰਚੀ ਨਿਕਲੇਗੀ ਉਸੇ ਨਾਲ ਉਸ ਲੜਕੀ ਦਾ ਵਿਆਹ ਕੀਤਾ ਜਾਵੇਗਾ। ਦੋਸਤੋ ਇਹ ਖ਼ਬਰ ਜਾਣਗੇ ਤੁਹਾਨੂੰ ਕਿੰਨੀ ਹੈਰਾਨੀ ਹੋਈ ਹੋਵੇਗੀ। ਜੇਕਰ ਤੁਸੀਂ

ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *