ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੀ ਹਾਂ, ਪੰਜਾਬ ਤੋਂ ਆ ਰਿਹਾ ਤਾਜ਼ਾ ਮਾਮਲਾ ਜੀ ਸ਼੍ਰੀ ਵਿੱਚ ਦੱਸਿਆ ਜਾ ਰਿਹਾ ਹੈ। ਕਿ ਇੱਕ ਲੜਕੀ ਜਿਸ ਦਾ ਵਿਆਹ ਹੋ ਚੁੱਕਾ ਸੀ। ਪਰ ਉਸ ਦੇ ਸਹੁਰੇ ਪਰਿਵਾਰ
ਨੇ ਕੀਤਾ ਉਸ ਨਾਲ ਧੱਕਾ। ਦੋਸਤੋ ਅਸਲ ਦੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਉਸ ਮ੍ਰਿਤਕ ਔਰਤ ਦੀ ਮੌਤ ਹੋਣ ਵਾਲੀ ਦੀਆਂ ਆਪਣੇ ਪਰਿਵਾਰ ਵਾਲਿਆਂ ਨੂੰ ਤਿੰਨ ਵਜੇ ਫੋਨ ਕੀਤਾ ਸੀ ਕਿ ਉਹ ਮਰਨ
ਜਾ ਰਹੀ ਹੈ। ਅਤੇ ਉਸੇ ਦਿਨ ਪੰਜ ਵਜੇ ਹੀ ਕੁੜੀ ਦੇ ਸਹੁਰੇ ਘਰ ਵਾਲਿਆਂ ਨੇ ਫੋਨ ਕੀਤਾ ਕਿ ਉਨ੍ਹਾਂ ਦੀ ਕੁੜੀ ਦੀ ਹਾਲਤ ਬਹੁਤ ਨਾਜ਼ੁਕ ਹੈ। ਪਰ ਜਦੋਂ ਉਸ ਦੇ ਮਾਪੇ ਉਸ ਦੇ ਘਰ ਗਏ ਤਾਂ ਉਸ ਔਰਤ ਦੀ
ਮੌਤ ਹੋ ਚੁੱਕੀ ਸੀ। ਦੋਸਤੋ ਇਸ ਤੋਂ ਬਾਅਦ ਉਸ ਦੇ ਮਾਪੇ ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਦੱਸਿਆ ਹੈ। ਕਿ ਕੁੜੀ ਦੇ ਸਹੁਰੇ ਘਰ ਵਾਲੇ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦੇ ਸਨ
ਜਿਸ ਕਾਰਨ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦੀ ਸੀ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।