ਦੋਸਤੋ ਅੱਜ ਕੱਲ੍ਹ ਬਹੁਤ ਸਾਰੇ ਬੱਚਿਆਂ ਦੇ ਕੱਦ ਛੋਟੇ ਰਹਿ ਜਾਂਦੇ ਹਨ ਅਤੇ ਇਹ ਬਹੁਤ ਸਾਰੇ ਮਾਪਿਆਂ ਦੇ ਲਈ ਗੰਭੀਰ ਸਮੱਸਿਆ ਬਣ ਚੁੱਕੀ ਹੈ।ਜੇਕਰ ਅਸੀਂ ਆਪਣੇ ਬੱਚਿਆਂ ਦੇ ਭੋਜਨ ਵੱਲ ਧਿਆਨ ਦੇਵਾਂਗੇ ਅਤੇ ਉਹਨਾਂ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਚੀਜ਼ਾਂ ਦੇਵਾਂਗੇ ਤਾਂ ਉਹਨਾਂ ਦੇ ਸਰੀਰ ਦਾ ਵਿਕਾਸ
ਵਧੀਆ ਹੁੰਦਾ ਹੈ ਅਤੇ ਕੱਦ ਲੰਬੇ ਹੁੰਦੇ ਹਨ।ਦੋਸਤੋ ਜਦੋਂ ਵੀ ਘਰ ਦੇ ਵਿੱਚ ਰੋਟੀ ਬਣਾਈ ਜਾਂਦੀ ਹੈ ਤਾਂ ਆਟੇ ਨੂੰ ਛਾਣ ਕੇ ਰੋਟੀ ਨਹੀਂ ਬਣਾਉਣੀ ਚਾਹੀਦੀ।ਬਲਕਿ ਇਸ ਨੂੰ ਛਾਣੇ ਬਿਨਾਂ ਹੀ ਰੋਟੀ ਪਕਾ ਕੇ ਬੱਚਿਆਂ ਨੂੰ ਦੇਣੀ ਚਾਹੀਦੀ ਹੈ।ਇਸ ਨਾਲ ਬੱਚਿਆਂ ਨੂੰ ਭਰਪੂਰ ਮਾਤਰਾ ਦੇ ਵਿੱਚ
ਕੈਲਸ਼ੀਅਮ ਅਤੇ ਫਾਸਫੋਰਸ ਵਰਗੇ ਪੌਸ਼ਟਿਕ ਤੱਤ ਮਿਲਦੇ ਹਨ।ਕਣਕ ਨੂੰ ਪਹਿਲਾਂ ਚੰਗੀ ਤਰ੍ਹਾਂ ਪਾਣੀ ਦੇ ਨਾਲ ਧੋ ਲੈਣਾ ਚਾਹੀਦਾ ਹੈ ਤਾਂ ਜੋ ਇਸ ਵਿਚਲੀ ਸਾਰੀ ਗੰਦਗੀ ਬਾਹਰ ਨਿਕਲ ਜਾਵੇ। ਦੋ ਦਿਨ ਇਸ ਨੂੰ ਚੰਗੀ ਤਰ੍ਹਾਂ ਧੁੱਪ ਵਿੱਚ ਸੁਕਾ ਲਵੋ ਅਤੇ ਫਿਰ ਇਸ ਦਾ ਆਟਾ
ਤਿਆਰ ਕਰੋ।ਇਸ ਤਰ੍ਹਾਂ ਤਿਆਰ ਕੀਤੇ ਹੋਏ ਆਟੇ ਨੂੰ ਬਿਨਾਂ ਛਾਣੇ ਹੀ ਇਸ ਦੀ ਰੋਟੀ ਬਣਾ ਕੇ ਖਾਣੀ ਚਾਹੀਦੀ ਹੈ।ਇਸ ਤਰ੍ਹਾਂ ਬੱਚਿਆਂ ਦਾ ਪੂਰੀ ਤਰ੍ਹਾਂ ਵਿਕਾਸ ਹੁੰਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।