ਦੋਸਤੋ ਇਕ ਵੀਡੀਓ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਘੇਰ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਦਾ ਨਾਮ ਕੁਲਬੀਰ ਸਿੰਘ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਅਤੇ ਉਸ ਦੀ ਪਤਨੀ ਦੇ ਕਿਸੇ ਨਾਲ ਅਵੈਧ ਸਬੰਧ ਸੀ।
ਜਿਸ ਕਾਰਨ ਉਹਨਾਂ ਦੋਵਾਂ ਵਿੱਚ ਆਪਸ ਵਿੱਚ ਵੀ ਲੜਾਈ ਹੁੰਦੀ ਸੀ ਅਤੇ ਉਹਨਾਂ ਦੀ ਕਿਸੇ ਨਾਲ ਲੜਾਈ ਵੀ ਹੋ ਗਈ ਸੀ। ਜਿਸ ਤੋਂ ਬਾਅਦ ਮਾਮਲਾ ਹੌਲੀ-ਹੌਲੀ ਵਧਦਾ ਗਿਆ। ਪਰ ਕੁਲਬੀਰ ਸਿੰਘ ਨੂੰ ਕੀ ਪਤਾ ਸੀ ਕਿ ਮੇਰੇ ਨਾਲ ਕੀ ਹੋ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਕੁਲਬੀਰ ਸਿੰਘ ਸ਼ਾਨ ਨੂੰ
ਠੇਕੇ ਕੋਲੋ ਲੰਘ ਰਿਹਾ ਸੀ ਤਾਂ ਜੋ ਉਸਦੇ ਨਾਲ ਲੱਗਦੇ ਸੀ। ਉਹਨਾਂ ਨੇ ਉਸ ਨੂੰ ਮਾਰ ਕੇ ਉੱਥੇ ਹੀ ਸੁੱਟ ਦਿੱਤਾ। ਹੁਣ ਕੁੱਲਵੀਰ ਸਿੰਘ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਹਨਾਂ ਨੇ ਵੀ ਇਹ ਹਰਕਤ ਨੂੰ ਅੰਜਾਮ ਦਿੱਤਾ। ਉਹਨਾਂ ਦੇ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦੇ ਦਿੱਤੀ ਜਾਵੇ।
ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।