ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦੀ ਰਹਿੰਦੀ ਹੈ।ਪੰਜਾਬ ਦੇ ਵਿੱਚ ਨੌਜਵਾਨ ਨਸ਼ਿਆਂ ਦੇ ਰਾਹ ਪੈ ਚੁੱਕੇ ਹਨ ਜਿਸ ਨਾਲ ਕਈ ਘਰ ਬਰਬਾਦ ਹੋ ਜਾਂਦੇ ਹਨ।ਇਸ ਵੀਡੀਓ ਦੇ ਵਿੱਚ ਇੱਕ ਵਿਅਕਤੀ ਇੱਕ ਘਰ ਦੀ ਹਾਲਤ ਦੱਸ ਰਿਹਾ ਹੈ ਕਿ ਹੈ ਉਸ ਘਰ
ਦੇ ਨੌਜਵਾਨ ਲੜਕੇ ਨੇ ਮਾਤਾ-ਪਿਤਾ ਨੂੰ ਘਰੋਂ ਬਾਹਰ ਕੱਢ ਦਿੱਤਾ। ਨਸ਼ੇ ਦੀ ਲੋੜ ਨੂੰ ਪੂਰੀ ਕਰਨ ਦੇ ਲਈ ਘਰ ਦਾ ਸਾਰਾ ਸਮਾਨ ਵੇਚ ਖੱਟਿਆ ਅਤੇ ਉਸ ਜਗ੍ਹਾ ਤੇ ਹੁਣ ਕੁਝ ਵੀ ਨਹੀਂ ਹੈ।ਘਰ ਦੇ ਗਾਡਰ ਮੋਟਰਾਂ ਦਰਵਾਜੇ ਸਾਰਾ ਸਮਾਨ ਵੇਚਕੇ ਨਸ਼ੇ ਦੀ ਲੋੜ ਨੂੰ ਪੂਰਾ ਕੀਤਾ
ਗਿਆ ਹੈ।ਵੀਡੀਓ ਬਣਾ ਰਿਹਾ ਵਿਅਕਤੀ ਸਾਰੇ ਦੁੱਖ ਦਰਦ ਬਿਆਨ ਕਰ ਰਿਹਾ ਹੈ।ਉਸ ਨੌਜਵਾਨ ਲੜਕੇ ਨੇ ਆਪਣੇ ਮਾਤਾ-ਪਿਤਾ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਘਰ ਦੀ ਇਹ ਹਾਲਤ ਕਰ ਦਿੱਤੀ।ਲੋਕਾਂ ਦੁਆਰਾ ਪੰਜਾਬ ਸਰਕਾਰ ਅੱਗੇ ਬੇਨਤੀ ਕੀਤੀ ਜਾ ਰਹੀ ਹੈ
ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਰਸਤੇ ਤੋਂ ਹਟਾ ਕੇ ਸਿੱਧੇ ਰਾਹ ਪਾਇਆ ਜਾਵੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।