Home / ਦੇਸੀ ਨੁਸਖੇ / ਗਰਮੀਆ ਚ ਲਗਾਓ ਇਹ ਘਰੇਲੂ ਫੇਸਪੈਕ ਆਪਣਾ ਚਿਹਰਾ ਦੇਖ ਉੱਡ ਜਾਣਗੇ ਹੋਸ !

ਗਰਮੀਆ ਚ ਲਗਾਓ ਇਹ ਘਰੇਲੂ ਫੇਸਪੈਕ ਆਪਣਾ ਚਿਹਰਾ ਦੇਖ ਉੱਡ ਜਾਣਗੇ ਹੋਸ !

ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਫੇਸ ਪੈਕ ਤਿਆਰ ਕਰਨਾ ਦਸਾਂਗੇ।ਜਿਸ ਦਾ ਇਸਤੇਮਾਲ ਤੁਸੀਂ ਆਪਣੇ ਚਿਹਰੇ ਤੇ ਕਰ ਸਕਦੇ ਹੋ।ਇਸ ਫੇਸ ਪੈਕ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇੱਕ ਚੱਮਚ ਮੁਲਤਾਨੀ ਮਿੱਟੀ ਪਾਊਡਰ,ਇੱਕ ਚਮਚ ਵੇਸਣ,1 ਚੱਮਚ ਨਿੰਬੂ ਦਾ ਰਸ

ਅਤੇ ਲੋੜ ਅਨੁਸਾਰ ਗੁਲਾਬ ਜਲ ਪਾ ਕੇ ਪੇਸਟ ਤਿਆਰ ਕਰ ਲਵੋ।ਹੁਣ ਦੋਸਤੋ ਤੁਸੀਂ ਆਪਣੇ ਸਾਫ-ਸੁਥਰੇ ਚਿਹਰੇ ਤੇ ਇਸ ਪੇਸਟ ਨੂੰ ਚੰਗੀ ਤਰ੍ਹਾਂ ਲਗਾ ਲੈਣਾ ਹੈ ਅਤੇ ਹਲਕੀ-ਹਲਕੀ ਮਸਾਜ ਕਰਨੀ ਹੈ।ਲਗਭਗ 15 ਤੋਂ 20ਮਿੰਟ ਤੁਸੀਂ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲੱਗਾ ਰਹਿਣ ਦਿਓ

ਅਤੇ ਬਾਅਦ ਵਿੱਚ ਸਾਫ਼ ਪਾਣੀ ਦੇ ਨਾਲ ਆਪਣਾ ਚਿਹਰਾ ਧੋ ਲਵੋ।ਤੁਸੀਂ ਦੇਖੋਗੇ ਕੇ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖ਼ਾਰ ਪੈਦਾ ਹੋ ਜਾਵੇਗਾ ਤੇ ਸਾਰੀ ਡੈੱਡ ਸਕਿੱਨ ਨਿਕਲ ਜਾਵੇਗੀ।ਇਸ ਨੁਸਖ਼ੇ ਨੂੰ ਤੁਸੀਂ ਹਫ਼ਤੇ ਵਿੱਚ ਦੋ ਵਾਰ ਇਸਤੇਮਾਲ ਕਰ ਸਕਦੇ ਹੋ।ਸੋ ਦੋਸਤੋ ਇਸ ਨੂੰ ਜ਼ਰੂਰ ਕਰ

ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਰੋਜਾਨਾ ਇਸ ਚੀਜ ਨੂੰ ਲਗਾਉਣ ਨਾਲ ਚਮਕੇਗਾ ਚਿਹਰਾ !

ਦੋਸਤੋ ਗਰਮੀਆਂ ਦੇ ਮੌਸਮ ਵਿੱਚ ਆਪਣੇ ਚਿਹਰੇ ਤੇ ਨਿਖਾਰ ਪੈਦਾ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ …

Leave a Reply

Your email address will not be published.

error: Content is protected !!