ਇਸ ਔਰਤ ਦਾ ਗੰਦੀ ਕਰਤੂਤ ਦੇਖ ਹੋਸ ਉੱਡ ਜਾਣੇ !

ਸ਼ੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਸ਼ੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿੱਥੇ ਲੋਕ ਹਰ ਤਰ੍ਹਾਂ ਦੀ ਜਾਣਕਾਰੀ ਲੈਂਦੇ ਹਨ।ਸੋਸ਼ਲ

ਮੀਡੀਆ ਤੇ ਇਸ ਸਮੇਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਔਰਤ ਬਤਮੀਜ਼ੀ ਕਰਦੀ ਹੋਈ ਨਜ਼ਰ ਆ ਰਹੀ ਹੈ।ਦਰਅਸਲ ਇਸ ਵੀਡੀਓ ਦੇ ਵਿੱਚ ਇੱਕ ਔਰਤ ਬੱਚੇ ਨੂੰ ਅਗਵਾਹ ਕਰ

ਕੇ ਲੈ ਜਾ ਰਹੀ ਸੀ ਕਿ ਉਸੇ ਦੌਰਾਨ ਉਸ ਦੀ ਮਾਂ ਨੇ ਉਸ ਨੂੰ ਫੜ ਲਿਆ।ਮਾਂ ਨੇ ਆਪਣੇ ਬੱਚੇ ਨੂੰ ਫੜ ਲਿਆ ਅਤੇ ਉੱਥੇ ਮੌਜੂਦ ਲੋਕਾਂ ਨੇ ਉਸ ਔਰਤ ਨੂੰ ਫੜ ਲਿਆ।ਇਸ ਤੋਂ ਬਾਅਦ ਬੱਚੇ ਅਗਵਾਹ ਕਰਨ

ਵਾਲੀ ਉਸ ਔਰਤ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਸਾਰੇ ਲੋਕਾਂ ਦੇ ਨਾਲ ਬਦਤਮੀਜ਼ੀ ਕਰਨ ਲੱਗ ਪਈ।ਲੋਕਾਂ ਨੇ ਉਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਅਤੇ ਪੁਲਿਸ ਨੂੰ

ਵੀ ਸੂਚਿਤ ਕਰ ਦਿੱਤਾ।ਇਸ ਤਰ੍ਹਾਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਉਹ ਔਰਤ ਸਾਰੇ ਲੋਕਾਂ ਦੇ ਨਾਲ ਕਾਫ਼ੀ ਬਤਮੀਜ਼ੀ ਕਰਦੀ ਹੋਈ ਨਜ਼ਰ ਆ ਰਹੀ ਹੈ।ਇਸ ਤਰ੍ਹਾਂ

ਆਏ ਦਿਨ ਸੋਸ਼ਲ ਮੀਡੀਆ ਤੇ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *