ਖੇਤਾ ਚ ਮੁੰਡਾ ਕੁੜੀ ਸੜਕ ਤੇ ਕਰਦੇ ਸੀ ਗਲਤ ਵੀਡੀਓ ਹੋਈ ਵਾਇਰਲ !

ਦੋਸਤੋ ਅੱਜ ਅਸੀ ਤੁਹਾਨੂੰ ਜਾਣਕਾਰੀ ਦੇਣ ਜਾ ਰਹੇ ਹਾਂ, ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ। ਇਕ ਵੀਡੀਓ ਦੇ ਬਾਰੇ ਵਿਚ ਜਿਸ ਦੀ ਵਿੱਚ ਇੱਕ ਕੁੜੀ ਮੁੰਡਾ ਜੋ ਕਿ ਸਕੂਟਰੀ ਉੱਤੇ ਖੇਤਾਂ ਵੱਲ ਘੁੰਮ

ਰਹੇ ਸਨ। ਉਹ ਦੋਵੇਂ ਕਦੀ ਕਿਸੇ ਖੇਤ ਅੱਗੇ ਰੁਕਦੇ ਸਨ ਅਤੇ ਗੱਲਾਂ ਕਰ ਰਹੇ ਸਨ। ਇਸੇ ਸਮੇਂ ਪਿੰਡ ਦੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਫੜ ਲਿਆ ਤੇ ਪੁੱਛ ਰਹੇ ਸਨ। ਕਿ ਉਹ ਇੱਥੇ ਕੀ ਕਰ ਰਹੇ ਹਨ ਤਾਂ ਲੜਕਾ

ਬੋਲ ਰਿਹਾ ਸੀ ਕਿ ਉਨ੍ਹਾਂ ਦਾ ਪੇਪਰ ਦੇਣ ਦਾ ਸਮਾਂ ਹੈ। ਅੱਜ ਇਸ ਲਈ ਉਹ ਪੇਪਰ ਦੇਣ ਜਾ ਰਹੇ ਸਨ। ਪਰ ਲੜਕੀ ਕਹਿ ਰਹੀ ਸੀ ਕਿ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ ਉਨ੍ਹਾਂ ਨੂੰ ਮਾਫ ਕਰ ਦੇਣ। ਇਸ ਕਰਕੇ

ਪਿੰਡ ਵਾਲੇ ਉਨ੍ਹਾਂ ਤੋਂ ਜਾਣਕਾਰੀ ਲੈ ਰਹੇ ਸਨ। ਇਸ ਤੋਂ ਅੱਗੇ ਕੀ ਹੋਇਆ ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਵਿਆਹਾ ਵਿੱਚ ਵੀ ਕੀ ਕੀ ਕਾਰੇ ਹੋ ਜਾਦੇ ਨੇ !

ਕਿਉਂ ਕੀ ਹੋ ਜਾਂਦਾ ਹੈ ਵਿਆਹ ਵਿਚ ਦੱਸ ਫਨੀ ਲੋਕ ਡੌਨ ਵਿੱਚ ਵੀ ਵਿਆਹ ਹੁੰਦੇ …

Leave a Reply

Your email address will not be published. Required fields are marked *