ਅੱਜ ਕੱਲ ਦੀ ਜਿੰਦਗੀ ਦੇ ਵਿੱਚ ਇਨਸਾਨ ਆਪਣੇ ਕੰਮਾਂ-ਕਾਰਾਂ ਦੇ ਵਿੱਚ ਰੁੱਝਿਆ ਰਹਿੰਦਾ ਹੈ।ਚਿੰਤਾਵਾਂ ਦੇ ਕਾਰਨ ਇਨਸਾਨ ਨੂੰ ਹਾਸੇ ਨੂੰ ਕਿਤੇ ਨਾ ਕਿਤੇ ਭੁੱਲਦਾ ਜਾ ਰਿਹਾ ਹੈ।ਸੋਸ਼ਲ ਮੀਡੀਆ ਇੱਕ ਅਜਿਹਾ
ਪਲੇਟਫਾਰਮ ਬਣ ਗਿਆ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ।ਇਸ ਸਮੇਂ ਜੋ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਤੁਹਾਨੂੰ ਜ਼ਰੂਰ ਹੀ ਹਸਾਉਣ ਵਿੱਚ
ਮਦਦ ਕਰੇਗੀ।ਦਰਅਸਲ ਇਸ ਵੀਡੀਓ ਵਿੱਚ ਇੱਕ ਆਈਪੀਐਸ ਅਫ਼ਸਰ ਹਸਪਤਾਲ ਵਿੱਚ ਕੋਵਿਡ 9 ਦਾ ਟੀਕਾ ਲਗਾਉਣ ਜਾਂਦਾ ਹੈ।ਪਰ ਉਸ ਸਮੇਂ ਸਥਿਤੀ ਹਾਸੇ ਵਾਲੀ ਬਣ ਜਾਂਦੀ ਹੈ ਅਤੇ ਉਹ
ਖਿੜ-ਖਿੜਾ ਕੇ ਹੱਸਣ ਲੱਗ ਜਾਂਦਾ ਹੈ।ਟੀਕਾ ਲਗਾਉਣ ਵਿੱਚ ਉਸ ਨੂੰ ਕਾਫੀ ਹਾਸਾ ਆ ਰਿਹਾ ਸੀ।ਇਸੇ ਦੌਰਾਨ ਕਿਸੇ ਵਿਅਕਤੀ ਨੇ ਇਸ ਹਾਲ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ
ਦਿੱਤਾ।ਇਹ ਵੀਡੀਓ ਬਹੁਤ ਹੀ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਦੁਆਰਾ ਪਸੰਦ ਕੀਤੀ ਜਾ ਰਹੀ ਹੈ।ਇਸ ਵੀਡੀਓ ਨੂੰ ਦੇਖ ਕੇ ਲੋਕ ਵੀ ਹੱਸਦੇ ਨਜ਼ਰ ਆ ਰਹੇ ਹਨ।
ਇਸ ਵੀਡੀਓ ਦੇ ਵਿੱਚ ਆਈ ਪੀ ਐੱਸ ਅਫ਼ਸਰ ਟੀਕਾ ਲਗਾਉਣ ਵੇਲੇ ਹੱਸਦਾ ਨਜ਼ਰ ਆ ਰਿਹਾ ਹੈ।ਜੋ ਕਿ ਕਾਫੀ ਹਾਸਰਸ ਪੈਦਾ ਕਰ ਰਿਹਾ ਹੈ।ਇਸ ਤਰ੍ਹਾਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ
ਵਾਇਰਲ ਹੋ ਰਹੀ ਹੈ ਅਤੇ ਲੋਕਾਂ ਦੁਆਰਾ ਇਸ ਨੂੰ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।