ਦੋਸਤੋ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਅਤੇ ਆਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇਹ ਇੱਕ ਬਹੁਤ ਹੀ ਵੱਡਾ ਪਲੇਟਫਾਰਮ ਬਣ ਚੁੱਕਾ ਹੈ।ਦੋਸਤੋ ਇੱਕ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ
ਜਾਵੋਗੇ।ਦੋਸਤੋ ਕਸਟਮਰ ਕੇਅਰ ਨੰਬਰ ਨਾਲ ਲੋਕਾਂ ਨੂੰ ਘਰ ਬੈਠੇ ਹੀ ਸਹੂਲਤ ਮਿਲਦੀ ਹੈ।ਕਾਲ ਸੈਂਟਰ ਦੇ ਵਿੱਚ ਕੰਮ ਕਰਦੇ ਕੁੜੀਆਂ ਮੁੰਡੇ ਲੋਕਾਂ ਨੂੰ ਹੈਲਪ ਕਰਦੇ ਹਨ।ਪਰ ਜੇਕਰ ਕਸਟਮਰਾਂ ਵੱਲੋਂ ਉਹਨਾਂ ਦੇ ਨਾਲ ਬਦਸਲੂਕੀ ਕੀਤੀ ਜਾਵੇ ਤਾਂ ਕਾਫੀ ਸ਼ਰਮਿੰਦਗੀ ਵਾਲੀ
ਗੱਲ ਹੋਵੇਗੀ। ਅਜਿਹੀ ਹੀ ਇੱਕ ਕਾਲ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਇੱਕ ਵਿਅਕਤੀ ਵੱਲੋਂ ਕਸਟਮਰ ਕੇਅਰ ਤੋਂ ਗੱਲ ਕਰਦੀ ਕੁੜੀ ਦੇ ਨਾਲ ਬਦਸਲੂਕੀ ਕੀਤੀ ਗਈ।ਤੁਹਾਨੂੰ ਦੱਸ ਦੇਈਏ ਕਿ ਉਸ ਵਿਅਕਤੀ ਵੱਲੋਂ ਕਾਲ ਸੈਟਰ ਤੋਂ ਗੱਲ ਕਰ ਰਹੀ
ਕੁੜੀ ਲਈ ਕਾਫੀ ਘਟੀਆ ਬੋਲੀ ਦਾ ਇਸਤੇਮਾਲ ਕੀਤਾ ਗਿਆ ਅਤੇ ਉਸ ਦੀ ਬਦਸਲੂਕੀ ਕੀਤੀ ਗਈ।ਇਹ ਆਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਵਿਅਕਤੀ ਦੀ ਕਾਫੀ ਬੇ-ਇਜ਼ਤੀ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।