ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਸਾਰੀਆਂ ਨਵੀਆਂ-ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇਨ੍ਹਾਂ ਵਿਚੋਂ ਕਈ ਵੀਡੀਓ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ। ਇਕ ਅਜਿਹੀ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।
ਵੀਡੀਓ ਵਿਚ ਦੇਖਣ ਨੂੰ ਮਿਲਦਾ ਹੈ ਕਿ ਰਾਤ ਦੇ ਸਮੇਂ ਦੋ ਆਦਮੀ ਇਕ ਦੁਕਾਨ ਦੇ ਬਾਹਰ ਸੁੱਤੇ ਹੁੰਦੇ ਹਨ।ਪਰ ਇਹ ਦੋਨੋਂ ਮਿਲ ਕੇ ਇਸ ਦੁਕਾਨ ਨੂੰ ਖੋਲਣ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਨ।ਕਾਫੀ ਦੇਰ ਤੱਕ ਇਹ ਦੋਨੋਂ ਦੁਕਾਨ ਦਾ ਤਾਲਾ ਖੋਲਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।ਜਦੋਂ ਇਹ ਦੁਕਾਨ ਦਾ ਤਾਲਾ
ਖੋਲ ਲੈਦਾ ਹੈ ਤਾਂ ਇਹਨਾਂ ਵਿਚੋਂ ਇੱਕ ਆਦਮੀ ਦੁਕਾਨ ਦੇ ਅੰਦਰ ਜਾ ਕੇ ਇੱਕ ਬੈਗ ਭਰ ਕੇ ਕੁਝ ਸਮਾਨ ਬਾਹਰ ਕੱਢ ਕੇ ਲੈ ਆਉਂਦਾ ਹੈ। ਬੈਗ ਲੈ ਕੇ ਫਿਰ ਇਹ ਦੋਨੋ ਜਾਣੇ ਇੱਥੋਂ ਦੌੜ ਜਾਂਦੇ ਹਨ।ਇਹ ਘਟਨਾ ਲਾਗੇ ਹੀ ਲੱਗੇ ਇਕ ਸੀ.ਸੀ.ਟੀ.ਵੀ. ਕੈਮਰੇ ਵਿਚ ਰਿਕਾਰਡ ਹੋ ਜਾਂਦੀ ਹੈ।ਇਹ ਵੀਡੀਓ ਨੂੰ
ਦੇਖ ਕੇ ਆਸ-ਪਾਸ ਦੇ ਲੋਕ ਬਹੁਤ ਹੀ ਜ਼ਿਆਦਾ ਹੈਰਾਨ ਹੋ ਗਏ ਹਨ।ਇਹ ਵੀਡੀਓ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ