ਦੋਸਤੋ 15 ਅਗਸਤ ਅਜ਼ਾਦੀ ਦਿਵਸ ਦੇ ਮੌਕੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣੇ ਸਟੇਡੀਅਮ ਵਿਖੇ ਝੰਡਾ ਲਹਿਰਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਪ੍ਰੋਗਰਾਮ ਪੇਸ਼ ਕੀਤਾ।ਮੁੱਖ ਮੰਤਰੀ ਭਗਵੰਤ ਵੱਲੋਂ ਭਾਸ਼ਣ ਦਿੰਦੇ ਹੋਏ ਲੁਧਿਆਣਾ ਵਾਸੀਆਂ ਦਾ ਬਹੁਤ ਜ਼ਿਆਦਾ ਧੰਨਵਾਦ ਕੀਤਾ।
ਉਨ੍ਹਾਂ ਇਸ ਭਾਸ਼ਨ ਵਿੱਚ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਇੱਕ ਨਵਾਂ ਮੋੜ ਲੈ ਕੇ ਆਈ ਹੈ।ਫਿਰ ਉਹਨਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਮੁਫ਼ਤ ਬਿਜਲੀ ਦੇ ਐਲਾਨ ਨੂੰ ਪੂਰਾ ਕੀਤਾ ਹੈ।ਇਸ ਤੋਂ ਬਾਅਦ ਮੁਹੱਲਾ ਕਲੀਨਿਕ ਵੱਖ ਵੱਖ ਥਾਵਾਂ ਤੇ ਖੋਲੇ ਗਏ ਹਨ।
ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਸਹੂਲਤ ਮਿਲਦੀ ਹੈ।ਮੁੱਖਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਲਈ ਬਹੁਤ ਸਾਰੇ ਨਵੇਂ ਨਵੇਂ ਫੈਸਲੇ ਲਏ ਜਾ ਰਹੇ ਹਨ।ਇਸ ਤਰ੍ਹਾਂ ਉਨ੍ਹਾਂ ਦਾ ਕਹਿਣਾ ਸੀ ਕਿ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਦੋਸਤੋ 15 ਅਗਸਤ ਅਜ਼ਾਦੀ ਦਿਵਸ ਦੇ ਮੌਕੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣੇ ਸਟੇਡੀਅਮ ਵਿਖੇ ਝੰਡਾ ਲਹਿਰਾਇਆ ਗਿਆ।ਸਕੂਲ ਦੇ
ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਪ੍ਰੋਗਰਾਮ ਪੇਸ਼ ਕੀਤਾ।ਮੁੱਖ ਮੰਤਰੀ ਭਗਵੰਤ ਵੱਲੋਂ ਭਾਸ਼ਣ ਦਿੰਦੇ ਹੋਏ ਲੁਧਿਆਣਾ ਵਾਸੀਆਂ ਦਾ ਬਹੁਤ ਜ਼ਿਆਦਾ ਧੰਨਵਾਦ ਕੀਤਾ।ਉਨ੍ਹਾਂ ਇਸ ਭਾਸ਼ਨ ਵਿੱਚ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਇੱਕ ਨਵਾਂ ਮੋੜ ਲੈ ਕੇ
ਆਈ ਹੈ।ਫਿਰ ਉਹਨਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਮੁਫ਼ਤ ਬਿਜਲੀ ਦੇ ਐਲਾਨ ਨੂੰ ਪੂਰਾ ਕੀਤਾ ਹੈ।ਇਸ ਤੋਂ ਬਾਅਦ ਮੁਹੱਲਾ ਕਲੀਨਿਕ ਵੱਖ ਵੱਖ ਥਾਵਾਂ ਤੇ ਖੋਲੇ ਗਏ ਹਨ।ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਸਹੂਲਤ ਮਿਲਦੀ ਹੈ।ਮੁੱਖਮੰਤਰੀ ਭਗਵੰਤ
ਮਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਲਈ ਬਹੁਤ ਸਾਰੇ ਨਵੇਂ ਨਵੇਂ ਫੈਸਲੇ ਲਏ ਜਾ ਰਹੇ ਹਨ।ਇਸ ਤਰ੍ਹਾਂ ਉਨ੍ਹਾਂ ਦਾ ਕਹਿਣਾ ਸੀ ਕਿ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।