ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੀ ਹੈ ਇੱਕ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਅਤੇ ਦੁਖਦਾਇਕ ਖ਼ਬਰ ਦੋਸਤੋ ਪੰਜਾਬ ਨੂੰ ਇੱਕ ਅਜਿਹਾ ਘਾਟਾ ਹੋਇਆ ਹੈ। ਜਿਸ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਦੋਸਤੋ ਅਸੀਂ ਗੱਲ ਕਰ ਰਹੇ ਹਾਂ ਦੀਪ
ਸਿੱਧੂ ਦੀ ਜਿਨ੍ਹਾਂ ਦੀ ਕੱਲ੍ਹ ਹੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ। ਦੋਸਤੋ ਅਸਲ ਦੇ ਵਿਚ ਦੀਪ ਸਿੱਧੂ ਦਿੱਲੀ ਤੋਂ ਵਾਪਸ ਪੰਜਾਬ ਪਰਤ ਰਹੇ ਸਨ। ਅਤੇ ਰਸਤੇ ਵਿੱਚ ਇੱਕ ਖਡ਼੍ਹੇ ਟਰੱਕ ਦੇ ਵਿੱਚ ਗੱਡੀ ਵੱਜਣ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ। ਦੋਸਤੋ ਸੋਸ਼ਲ
ਮੀਡੀਆ ਦੇ ਉੱਪਰ ਬਹੁਤ ਸਾਰੇ ਲੋਕਾਂ ਦਾ ਇਹੀ ਦੱਸਣਾ ਹੈ ਕਿ ਪੰਜਾਬ ਨੇ ਇਕ ਅਜਿਹਾ ਘਾਟਾ ਪੈ ਗਿਆ ਹੈ। ਜੋ ਕਿ ਕਦੇ ਪੂਰਾ ਨਹੀਂ ਹੋ ਸਕਦਾ ਦੋਸਤੋ ਦੀਪ ਸਿੱਧੂ ਇਕ ਬਹੁਤ ਹੀ ਵਧੀਆ ਕਲਾਕਾਰ ਸੀ। ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੀ ਮੌਤ ਉਤੇ ਦੁੱਖ ਜਤਾ
ਰਹੇ ਹਨ ਦੋਸਤੋ ਤੁਹਾਡਾ ਕੀ ਖਿਆਲ ਹੈ। ਇਸ ਬਾਰੇ ਵਿਚ ਸਾਨੂੰ ਹੇਠਾਂ ਕੁਮੈਂਟ ਸੈਕਸ਼ਨ ਵਿਚ ਜ਼ਰੂਰ ਦੱਸੋ। ਅਤੇ ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।